ਪੜਚੋਲ ਕਰੋ

ਚਰਨਜੀਤ ਚੰਨੀ 'ਤੇ ਤੁਰੰਤ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ, 'ਆਪ' ਨੇ ਰਾਜਪਾਲ ਨੂੰ ਦਿੱਤਾ ਮੈਮੋਰੰਜਮ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਰਾਜਪਾਲ ਕੋਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਖ਼ਿਲਾਫ਼ ਰੇਤ ਮਾਫ਼ੀਆ ਮੁੱਦੇ 'ਤੇ ਤੁਰੰਤ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਰਾਜਪਾਲ ਕੋਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਖ਼ਿਲਾਫ਼ ਰੇਤ ਮਾਫ਼ੀਆ ਮੁੱਦੇ 'ਤੇ ਤੁਰੰਤ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਸੋਮਵਾਰ ਨੂੰ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਹੇਠ 'ਆਪ' ਦਾ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਅਤੇ ਮੁੱਖ ਮੰਤਰੀ ਚੰਨੀ ਵਿਰੁੱਧ ਮੰਗ ਪੱਤਰ (ਮੈਮੋਰੰਡਮ) ਦਿੱਤਾ।

ਵਫ਼ਦ ਨੇ ਗੈਰ-ਕਾਨੂੰਨੀ ਰੇਤ ਖਣਨ (ਸੈਂਡ ਮਾਈਨਿੰਗ) ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਉੱਤੇ ਈਡੀ ਦੇ ਛਾਪਿਆਂ 'ਚ ਜ਼ਬਤ ਹੋਏ ਕਰੋੜਾਂ ਰੁਪਏ ਅਤੇ ਸਨਸਨੀਖ਼ੇਜ਼ ਦਸਤਾਵੇਜ਼ ਚੰਨੀ ਦੇ ਹੀ ਦੱਸੇ ਅਤੇ ਇਸ ਦੀ ਹੋਰ ਬਾਰੀਕੀ ਨਾਲ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ। ਮੁਲਾਕਾਤ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਮਾਨਯੋਗ ਰਾਜਪਾਲ ਨੇ ਉਨ੍ਹਾਂ (ਆਪ) ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ।

ਰਾਘਵ ਚੱਢਾ ਨੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ''ਆਮ ਆਦਮੀ ਪਾਰਟੀ ਨੇ ਮਾਣਯੋਗ ਰਾਜਪਾਲ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਮਾਰੇ ਛਾਪੇ ਅਤੇ ਮਿਲੇ ਸਬੂਤਾਂ ਤੋਂ ਇਲਾਵਾ ਈ.ਡੀ. ਦੇ ਛਾਪੇ ਦੌਰਾਨ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਤੋਂ ਮਿਲੇ 10 ਕਰੋੜ ਰੁਪਏ ਨਗਦ, ਰੋਲੈਕਸ ਦੀਆਂ ਘੜੀਆਂ , 22 ਲੱਖ ਦਾ ਸੋਨਾ, ਮਹਿੰਗੀਆਂ ਗੱਡੀਆਂ, 54 ਕਰੋੜ ਦੀਆਂ ਬੈਂਕ ਦੇਣਦਾਰੀਆਂ ਅਤੇ ਜ਼ਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਬਾਰੇ ਜਾਣਕਾਰੀ  ਦਿੱਤੀ ਹੈ।"

ਉਨ੍ਹਾਂ ਮੰਗ ਕੀਤੀ ਕਿ "ਮੁੱਖ ਮੰਤਰੀ ਚੰਨੀ ਖ਼ਿਲਾਫ਼ ਕੇਸ ਦਰਜ ਕਰਕੇ ਉਚਿੱਤ ਕਾਰਵਾਈ ਕੀਤੀ ਜਾਵੇ।''

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget