ਪੜਚੋਲ ਕਰੋ

'ਆਪ' ਵਿਧਾਇਕ ਨੇ ਮੋਦੀ ਨੂੰ ਲਿਖੀ ਚਿੱਠੀ, ਛੋਟੇ-ਵੱਡੇ ਦੁਕਾਨਦਾਰਾਂ ਲਈ ਵਰਕਿੰਗ ਕੈਪੀਟਲ ਲੋਨ ਮੰਗਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਛੋਟੇ-ਵੱਡੇ ਦੁਕਾਨਦਾਰਾਂ ਨੂੰ ਲੌਕਡਾਉਨ ਪ੍ਰਕੋਪ ਤੋਂ ਉਭਰਨ ਲਈ ਵਰਕਿੰਗ ਕੈਪੀਟਲ ਲੋਨ ਮੁਹੱਈਆ ਕੀਤਾ ਜਾਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰੋੜਾਂ ਦੀ ਗਿਣਤੀ ਵਿੱਚ ਰੁਜਗਾਰ ਮੁਹੱਈਆ ਕਰ ਰਹੇ ਛੋਟੇ-ਵੱਡੇ ਦੁਕਾਨਦਾਰਾਂ ਨੂੰ ਲੌਕਡਾਉਨ ਪ੍ਰਕੋਪ ਤੋਂ ਉਭਰਨ ਲਈ ਵਰਕਿੰਗ ਕੈਪੀਟਲ ਲੋਨ ਮੁਹੱਈਆ ਕੀਤਾ ਜਾਵੇ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦਾ ਸੰਗਠਿਤ ਤੇ ਗੈਰ ਸੰਗਠਿਤ ਪਰਚੂਨ ਬਾਜ਼ਾਰ 1300 ਬਿਲੀਅਨ ਯੂਐਸ ਡਾਲਰ ਦਾ ਕਾਰੋਬਾਰ ਕਰ ਰਿਹਾ ਹੈ। ਦੋ ਕਰੋੜ ਦੇ ਕਰੀਬ ਛੋਟੇ-ਵੱਡੇ ਦੁਕਾਨਦਾਰ ਲਗਪਗ 5 ਕਰੋੜ ਤੋਂ ਜ਼ਿਆਦਾ ਨੌਕਰੀਆਂ ਮਹੱਈਆ ਕਰ ਰਹੇ ਹਨ। ਲੌਕਡਾਊਨ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਇਨ੍ਹਾਂ ਦੁਕਾਨਦਾਰਾਂ ਦੀ ਬਾਂਹ ਫੜਨਾ ਸੂਬਾ ਤੇ ਕੇਂਦਰ ਸਰਕਾਰਾਂ ਦਾ ਫਰਜ਼ ਹੈ। ਉਨਾਂ ਦੱਸਿਆ ਕਿ ਦੇਸ਼ ਵਿੱਚ ਖੇਤੀਬਾੜੀ ਤੇ ਉਦਯੋਗਿਕ ਖੇਤਰ ਤੋਂ ਬਾਅਦ ਪਰਚੂਨ (ਰਿਟੇਲ) ਬਾਜ਼ਾਰ ਹੀ ਸਭ ਤੋਂ ਵੱਧ ਰੋਜਗਾਰ ਤੇ ਟੈਕਸ ਦੇਣ ਵਾਲਾ ਖੇਤਰ ਹੈ ਜਿਸ ਨੂੰ ਅਜਿਹੇ ਮੌਕੇ ਨਜ਼ਰਅੰਦਾਜ ਕਰਨਾ ਦੇਸ਼ ਤੇ ਦੇਸ਼ ਵਾਸੀਆਂ ਲਈ ਠੀਕ ਨਹੀਂ ਹੋਵੇਗਾ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਅਮਨ ਅਰੋੜਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੁਝਾਅ ਦਿੱਤੇ ਹਨ ਤਾਂ ਕਿ ਗਲੀ, ਮੁਹੱਲਿਆਂ, ਬਾਜ਼ਾਰਾਂ ਤੇ ਮਾੱਲਸ ਵਿੱਚ ਦੁਕਾਨ ਚਲਾ ਰਹੇ ਛੋਟੇ ਦੁਕਾਨਦਾਰਾਂ ਨੂੰ ਵਰਕਿੰਗ ਕੈਪੀਟਲ ਕਰਜ਼/ਫ਼ੰਡ ਉਪਲਬਧ ਕਰਵਾਇਆ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਲੌਕਡਾਊਨ ਖੁੱਲਣ ਤੋਂ ਬਾਅਦ ਇਨਾਂ ਕਾਰੋਬਾਰੀਆਂ ਨੂੰ ਆਪਣਾ ਕਾਰੋਬਾਰ ਫਿਰ ਤੋਂ ਸ਼ੁਰੂ ਕਰਨ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜ਼ਾਰਿਸ਼ ਕੀਤੀ ਕਿ ਖੇਤੀਬਾੜੀ ਅਤੇ ਉਦਯੋਗਾਂ ਦੀ ਤਰਜ਼ ਉੱਤੇ ਬਿਨਾਂ ਕਿਸੇ ਕੋਲੇਟਰਲ ਦੇ ਸਕੀਮ ਦੀ ਤਰਜ਼ ਉੱਤੇ ਉਕਤ ਵਪਾਰੀ ਵਰਗ ਨੂੰ ਵੀ ਕਰਜ਼ਾ ਦਿੱਤਾ ਜਾਵੇ।  ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
Embed widget