ਪੜਚੋਲ ਕਰੋ

ਨਸ਼ਿਆਂ ਦੇ ਖ਼ਾਤਮੇ ਲਈ 'ਆਪ' ਨੇ ਕੈਪਟਨ ਕੋਲ ਰੱਖੀ ਕਸੂਤੀ ਮੰਗ

ਸੰਧਵਾਂ ਨੇ ਕਿਹਾ ਕਿ ਜੇਕਰ ਐਸਟੀਐਫ ਨਸ਼ਾ ਮਾਫ਼ੀਆ ਨੂੰ ਹੱਥ ਪਾ ਕੇ ਤਸਕਰ-ਰੇਖਾ ਨੂੰ ਹੇਠ ਤੋਂ ਉੱਪਰ ਤੱਕ ਕੁਚਲ ਦੇਣ ਦੀ ਦਲੇਰੀ ਅਤੇ ਦ੍ਰਿੜ੍ਹ ਇਰਾਦਾ ਰੱਖ ਕੇ ਕੰਮ ਕਰਦੀ ਹੈ ਤਾਂ 'ਆਪ' ਇਸ ਸਾਂਝੀ ਜੰਗ 'ਚ ਹਰ ਸੰਭਵ ਸਹਿਯੋਗ ਦੇਵੇਗੀ। ਅਰਥਾਤ ਐਸਟੀਐਫ ਵੱਲੋਂ ਉਜਾਗਰ ਕੀਤੇ ਵੱਡੇ ਤੋਂ ਵੱਡੇ ਮਗਰਮੱਛਾਂ 'ਤੇ ਮਿਸਾਲੀਆ ਕਾਰਵਾਈ ਲਈ ਕੈਪਟਨ ਸਰਕਾਰ ਦੇ ਨੱਕ 'ਚ ਦਮ ਕਰ ਦਿਆਂਗੇ।

ਸੰਗਰੂਰ: ਨਸ਼ੇ ਦੀ ਬਹੁਤਾਤ ਨਾਲ ਲਗਾਤਾਰ ਮਰ ਰਹੇ ਨੌਜਵਾਨਾਂ 'ਤੇ ਗਹਿਰਾ ਅਫ਼ਸੋਸ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਨਸ਼ਾ ਤਸਕਰੀ ਵਿਰੁੱਧ ਗਠਿਤ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਇਸ ਦੂਸਰੀ ਪਾਰੀ ਤੋਂ ਵੱਡੀਆਂ ਉਮੀਦਾਂ ਲਗਾਈਆਂ ਹਨ। ਪਾਰਟੀ ਲੀਡਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਬਰਾਮਦ ਕੀਤੇ ਗਏ ਨਸ਼ੇ ਨੂੰ ਜਨਤਕ ਤੌਰ 'ਤੇ ਨਸ਼ਟ ਕਰਨ ਦੀ ਮੰਗ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਬੁਲਾਰੇ ਅਤੇ ਵਿਧਾਇਕਾਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਹੈ ਕਿ ਦਿਨ ਪ੍ਰਤੀ ਦਿਨ ਨਸ਼ਿਆਂ ਦੀ ਓਵਰ ਡੋਜ਼ ਨਾਲ ਮੌਤਾਂ ਅਤੇ ਐਚਆਈਵੀ ਪਾਜ਼ਿਟਿਵ (ਏਡਜ਼) ਦੇ ਕੇਸਾਂ ਦੀ ਵਧ ਰਹੀ ਗਿਣਤੀ ਵੱਡੀ ਚਿੰਤਾ ਦਾ ਵਿਸ਼ਾ ਹੈ, ਅਜਿਹੇ ਨਾਜ਼ੁਕ ਅਤੇ ਡਰਾਉਣੇ ਹਲਾਤਾਂ 'ਚ 'ਆਪ' ਨੂੰ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਐਸਟੀਐਫ ਤੋਂ ਹੀ ਉਮੀਦਾਂ ਹਨ, ਕਿਉਂਕਿ ਪਿਛਲੇ ਢਾਈ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਬਾਕੀ ਵਾਅਦਿਆਂ ਵਾਂਗ ਨਸ਼ਿਆਂ ਨੂੰ ਜੜ੍ਹੋਂ ਪੁੱਟਣ 'ਚ ਬੁਰੀ ਤਰ੍ਹਾਂ ਫਲਾਪ ਅਤੇ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ। ਸੰਧਵਾਂ ਨੇ ਕਿਹਾ ਕਿ ਜੇਕਰ ਐਸਟੀਐਫ ਨਸ਼ਾ ਮਾਫ਼ੀਆ ਨੂੰ ਹੱਥ ਪਾ ਕੇ ਤਸਕਰ-ਰੇਖਾ ਨੂੰ ਹੇਠ ਤੋਂ ਉੱਪਰ ਤੱਕ ਕੁਚਲ ਦੇਣ ਦੀ ਦਲੇਰੀ ਅਤੇ ਦ੍ਰਿੜ੍ਹ ਇਰਾਦਾ ਰੱਖ ਕੇ ਕੰਮ ਕਰਦੀ ਹੈ ਤਾਂ 'ਆਪ' ਇਸ ਸਾਂਝੀ ਜੰਗ 'ਚ ਹਰ ਸੰਭਵ ਸਹਿਯੋਗ ਦੇਵੇਗੀ। ਅਰਥਾਤ ਐਸਟੀਐਫ ਵੱਲੋਂ ਉਜਾਗਰ ਕੀਤੇ ਵੱਡੇ ਤੋਂ ਵੱਡੇ ਮਗਰਮੱਛਾਂ 'ਤੇ ਮਿਸਾਲੀਆ ਕਾਰਵਾਈ ਲਈ ਕੈਪਟਨ ਸਰਕਾਰ ਦੇ ਨੱਕ 'ਚ ਦਮ ਕਰ ਦਿਆਂਗੇ। ਪ੍ਰੋ. ਬਲਜਿੰਦਰ ਕੌਰ ਨੇ ਸੂਬਾ ਪੱਧਰ 'ਤੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਦੇਰ ਨਾਲ ਲਿਆ ਦਰੁਸਤ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਯਕੀਨੀ ਬਣਾਉਣਾ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੀ ਨੈਤਿਕ ਡਿਊਟੀ ਹੈ ਕਿ ਜਿੱਥੇ ਇੱਕ ਵੀ ਬੇਕਸੂਰ, ਬਲੈਕਮੇਲਿੰਗ, ਨਿੱਜੀ ਸਿਆਸੀ ਬਦਲੇਖ਼ੋਰੀ ਅਤੇ ਰਿਸ਼ਵਤਖ਼ੋਰੀ ਦਾ ਸ਼ਿਕਾਰ ਨਾ ਬਣੇ, ਉੱਥੇ ਛੋਟੇ ਤੋਂ ਛੋਟੇ ਤੇ ਵੱਡੇ ਤੋਂ ਵੱਡਾ ਨਸ਼ਾ ਤਸਕਰ ਬਖ਼ਸ਼ਿਆ ਨਾ ਜਾਵੇ। ਪ੍ਰੋ. ਬਲਜਿੰਦਰ ਕੌਰ ਨੇ ਪੁਲਿਸ ਅਤੇ ਹੋਰ ਸਰਕਾਰੀ ਏਜੰਸੀਆਂ ਵੱਲੋਂ ਜ਼ਬਤ ਕੀਤੇ ਜਾ ਰਹੇ ਨਸ਼ੇ ਨੂੰ ਕਾਨੂੰਨੀ ਕਾਰਵਾਈ ਲਈ ਮਾਮੂਲੀ ਮਾਤਰਾ 'ਚ ਮਾਲਖ਼ਾਨੇ ਜਮਾਂ ਕਰਵਾ ਕੇ ਬਾਕੀ ਵੱਡੀਆਂ ਖੇਪਾਂ ਜਨਤਕ ਤੌਰ 'ਤੇ ਨਸ਼ਟ ਕਰਨ ਦੀ ਵੀ ਮੰਗ ਕੀਤੀ ਤਾਂ ਕਿ ਉੱਚ ਪੱਧਰੀ ਮਿਲੀਭੁਗਤ ਨਾਲ ਇਹੋ ਨਸ਼ਾ ਦੁਬਾਰਾ ਸਪਲਾਈ ਲਾਇਨ 'ਚ ਨਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget