ਪੜਚੋਲ ਕਰੋ

'ਆਪ' ਵੱਲੋਂ ਕੈਪਟਨ ਦੇ ਇੱਕ ਜਰਨੈਲ ਦੀ ਤਾਰੀਫ, ਦੂਜੇ ਦਾ ਮੰਗਿਆ ਅਸਤੀਫਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਅੱਜ ਕਾਂਗਰਸ ਦੇ ਇੱਕ ਮੰਤਰੀ ਦੀ ਤਾਰੀਫ ਕਰਦਿਆਂ ਦੂਜੇ ਦਾ ਅਸਤੀਫਾ ਮੰਗਿਆ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਾਭਾ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ ਕਰਵਾਈ ਦੀ ਆਮ ਆਦਮੀ ਪਾਰਟੀ ਨੇ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਨਗਰ ਕੌਂਸਲ ਦੇ ਫੰਡ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਦੀ ਮੰਗਿਆ ਹੈ। ਇਸ ਦੇ ਨਾਲ ਹੀ ਅਗਲੇਰੀ ਕਾਰਵਾਈ ਲਈ ਕੇਸ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਨਾਭਾ ਵਿਧਾਨ ਸਭਾ ਹਲਕੇ ਦੇ ਪ੍ਰਧਾਨ ਗੁਰਦੇਵ ਸਿੰਘ (ਦੇਵ ਮਾਨ) ਨੇ ਕਿਹਾ ਕਿ ਇਹ ਘੁਟਾਲਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਹਿ ਉੱਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਨਾਭਾ ਤੇ ਇਸ ਖੇਤਰ ਵਿੱਚ ਭ੍ਰਿਸ਼ਟਾਚਾਰੀਆਂ ਨੂੰ ਸ਼ਹਿ ਦੇ ਰਹੇ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲ਼ੋਂ ਇਸ ਮਾਮਲੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਸ਼ੈਂਟੀ, ਈਓ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰ ਸਿੰਘ ਨੂੰ ਬਰਖ਼ਾਸਤ ਕੀਤੇ ਜਾਣ ਉੱਤੇ ਸੰਤੁਸ਼ਟੀ ਪ੍ਰਗਟਾਈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ, ਪਰ ਉਨਾਂ ਦੇ ਆਪਣੇ ਮੰਤਰੀ ਹੀ ਫ਼ੰਡਾਂ ਦੇ ਘੁਟਾਲੇ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਆਵਾਸ ਯੋਜਨਾ, ਸਵੱਛ ਭਾਰਤ ਅਭਿਆਨ ਆਦਿ ਵਰਗੀਆਂ ਕੇਂਦਰੀ ਤੇ ਸੂਬਾ ਸਕੀਮਾਂ ਤਹਿਤ ਆਏ ਪੈਸਿਆਂ ਨੂੰ ਅਧਿਕਾਰੀਆਂ ਨੇ ਧਰਮਸੋਤ ਦੀ ਸ਼ਹਿ ਨਾਲ ਗ਼ਬਨ ਕੀਤਾ ਜਾਂ ਹੋਰ ਕਾਰਜਾਂ ਲਈ ਵਰਤੋਂ ਵਿੱਚ ਲਿਆਂਦਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget