ਪੜਚੋਲ ਕਰੋ

ਕੈਪਟਨ ਦੇ ਖੇਤੀ ਬਿੱਲਾਂ ਖਿਲਾਫ ਕਾਨੂੰਨੀ ਲੜਾਈ ਦੇ ਬਿਆਨ ਨੂੰ 'ਆਪ' ਨੇ ਦੱਸਿਆ ਧੋਖਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖੇਤੀ ਬਿੱਲਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨ ਸੰਗਠਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖੇਤੀ ਬਿੱਲਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨ ਸੰਗਠਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਉਨਾਂ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਾਨੂੰਨੀ ਲੜਾਈ ਰਾਹੀਂ ਰੱਦ ਕਰਵਾਉਣ ਲਈ ਦਿੱਲੀ ਤੋਂ ਲੀਗਲ ਟੀਮ ਬੁਲਾ ਲਈ ਹੈ। ਜਿਸ ਤੋਂ ਬਾਅਦ ਆਪ ਨੇ ਇਸ ਨੂੰ ਇੱਕ ਵੱਡਾ ਡਰਾਮਾ ਕਰਾਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਸੰਬੰਧੀ ਸੁਪਰੀਮ ਕੋਰਟ ਵਿੱਚ ਜਾਣ ਦਾ ਐਲਾਨ ਕਿਸਾਨਾਂ ਨਾਲ ਇੱਕ ਬਹੁਤ ਵੱਡਾ ਧੋਖਾ ਹੈ। ਚੀਮਾ ਨੇ ਕਿਹਾ ਕਿ, "ਅਮਰਿੰਦਰ ਮੋਦੀ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਪੰਜਾਬ ਭਰ ਵਿਚ ਚੱਲ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। "
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget