ਪੜਚੋਲ ਕਰੋ

SYL : ‘ਆਪ’ ਦਾ ਕਪੂਰੀ ਮੋਰਚਾ

ਪਟਿਆਲਾ : ਆਮ ਆਦਮੀ ਪਾਰਟੀ (ਆਪ) ਨੇ ਸੁਪਰੀਮ ਕੋਰਟ ਵੱਲੋਂ ਐੱਸਵਾਈਐਲ ਦੇ ਮੁੱਦੇ ’ਤੇ ਪੰਜਾਬ ਵਿਰੁੱਧ ਦਿੱਤੇ ਫ਼ੈਸਲੇ ਉੱਪਰ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਅੱਜ ਤੋਂ ਕਪੂਰੀ ਪਿੰਡ ਵਿੱਚ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਯਾਦ ਰਹੇ ਕਿ ਇਸ ਥਾਂ ਉੱਤੇ ਟੱਕ ਲੱਗਾ ਕੇ ਨਹਿਰ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਪਾਰਟੀ ਦੇ ਤਮਾਮ ਵੱਡੇ ਆਗੂ ਇਸ ਧਰਨੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ‘ਆਪ’ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਕਾਰਨ ਹੀ ਪੰਜਾਬੀਆਂ ਨੂੰ ਇਹ ਦਿਨ ਦੇਖਣੇ ਪਏ ਹਨ।ਇਸ ਮੌਕੇ ‘ਆਪ’ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸਹਿ ਇੰਚਾਰਜ ਜਰਨੈਲ ਸਿੰਘ, ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚਾਂਦੀ ਦੀ ਕਹੀ ਮੁਹੱਈਆ ਕਰਵਾ ਕੇ ਉਸ ਵੇਲੇ ਦੀ ਕਾਂਗਰਸ ਸੁਪਰੀਮੋ ਇੰਦਰਾ ਗਾਂਧੀ ਕੋਲੋਂ ਕਪੂਰੀ ਵਿੱਚ ਐੱਸਵਾਈਐਲ ਦਾ ਟੱਕ ਲਵਾਇਆ ਸੀ ਅਤੇ ਬਾਦਲਾਂ ਨੇ ਇਸ ਨਹਿਰ ਲਈ ਜ਼ਮੀਨ ਐਕੁਆਇਰ ਕਰ ਕੇ ਇਸ ਦੀ ਖ਼ੁਦਾਈ ਕਰਵਾਈ ਸੀ। ਇਸ ਲਈ ਕਾਂਗਰਸ ਅਤੇ ਅਕਾਲੀ ਐੱਸਵਾਈਐਲ ਦੇ ਮੁੱਦੇ ’ਤੇ ਬਰਾਬਰ ਦੇ ਦੋਸ਼ੀ ਹਨ। ਯਾਦ ਰਹੇ ਕਿ ਇਸ ਨਹਿਰ ਦੀ ਉਸਾਰੀ ਦੇ ਖਿਲਾਫ ਅਕਾਲੀ ਦਲ ਨੇ ਕਪੂਰੀ ਵਿਖੇ 1982 ਨੂੰ ਮੋਰਚਾ ਲਗਾਇਆ ਸੀ ਜੋ ਕਈ ਮਹੀਨੇ ਤੱਕ ਚੱਲਿਆ ਸੀ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget