ਪੜਚੋਲ ਕਰੋ

ਖੇਤੀ ਬਿੱਲਾਂ ਵਿਰੁੱਧ 'ਆਪ' ਨੇ ਕੀਤੇ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਬਿੱਲਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੋਸ ਪ੍ਰਦਰਸ਼ਨ ਕੀਤੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਬਿੱਲਾਂ ਵਿਰੁੱਧ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੋਸ ਪ੍ਰਦਰਸ਼ਨ ਕੀਤੇ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਤੇ ਖੇਤੀ ਨਾਲ ਜੁੜੇ ਸਾਰੇ ਵਰਗ ਮੋਦੀ ਸਰਕਾਰ ਦੀ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ, ਕਿਉਂਕਿ ਜਿਸ ਧੌਂਸ ਨਾਲ ਖੇਤੀ ਨਾਲ ਸਬੰਧਤ ਤਿੰਨੇ ਆਰਡੀਨੈਂਸਾਂ ਨੂੰ ਲੋਕ ਸਭਾ ਤੇ ਰਾਜ ਸਭਾ 'ਚ ਪਾਸ ਕਰਵਾਇਆ ਹੈ, ਇਹ ਨਾ ਸਿਰਫ਼ ਲੋਕਤੰਤਰ ਬਲਕਿ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਸਾਰੇ ਧੰਦਿਆਂ-ਕਿੱਤਿਆਂ ਨੂੰ ਤਬਾਹ ਕਰਕੇ ਰੱਖ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਘਾਤਕ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਹੀਂ ਕਰ ਦਿੱਤਾ ਉਦੋਂ ਤੱਕ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀ ਰਹੇਗਾ। ਭਗਵੰਤ ਮਾਨ ਨੇ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਸਮੇਤ ਸਾਰੀਆਂ ਸਿਆਸੀ ਧਿਰਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ ਵੱਲੋਂ 25 ਸਤੰਬਰ ਨੂੰ ਐਲਾਨੇ ਪੰਜਾਬ ਬੰਦ ਦੀ ਮਿਸਾਲੀਆ ਸਫਲਤਾ ਲਈ ਹਰ ਪੱਖੋਂ ਸਹਿਯੋਗ ਕਰਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Sunanda Sharma ਲਾਈਵ ਸ਼ੋਅ 'ਚ ਇਸ਼ਾਰੇ ਕਰਨ 'ਤੇ ਭੜਕੀ , ਨੌਜਵਾਨ ਨੂੰ ਬੋਲੀ ਹੁਣ ਛੱਡ ਰਹੀ ਹੈ, ਸ਼ੋਅ ਖ਼ਰਾਬ ਨਹੀਂ ਕਰਨਾ ਚਾਹੁੰਦੀ
Sunanda Sharma ਲਾਈਵ ਸ਼ੋਅ 'ਚ ਇਸ਼ਾਰੇ ਕਰਨ 'ਤੇ ਭੜਕੀ , ਨੌਜਵਾਨ ਨੂੰ ਬੋਲੀ ਹੁਣ ਛੱਡ ਰਹੀ ਹੈ, ਸ਼ੋਅ ਖ਼ਰਾਬ ਨਹੀਂ ਕਰਨਾ ਚਾਹੁੰਦੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਇਸ ਵਿਧਾਇਕ ਨੂੰ...
ਪੰਜਾਬ ਦੇ ਸਿਆਸੀ ਜਗਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਇਸ ਵਿਧਾਇਕ ਨੂੰ...
Shots fired at Panjab University: ਪੰਜਾਬ ਯੂਨੀਵਰਸਟੀ ’ਚ ਚੱਲੀਆਂ ਤਾਬੜਤੋੜ ਗੋਲੀਆਂ, ਇਸ ਗੈਂਗ ਨੇ ਲਈ ਜ਼ਿੰਮੇਵਾਰੀ; ਬੋਲੇ- SOPU ਨੇਤਾ ਦੀ ਕਿਸਮਤ ਚੰਗੀ...
ਪੰਜਾਬ ਯੂਨੀਵਰਸਟੀ ’ਚ ਚੱਲੀਆਂ ਤਾਬੜਤੋੜ ਗੋਲੀਆਂ, ਇਸ ਗੈਂਗ ਨੇ ਲਈ ਜ਼ਿੰਮੇਵਾਰੀ; ਬੋਲੇ- SOPU ਨੇਤਾ ਦੀ ਕਿਸਮਤ ਚੰਗੀ...
Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਹਸਤੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਦਰਦਨਾਕ ਅਤੇ ਭਾਵੁਕ ਪੋਸਟ ਨੇ...
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਹਸਤੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਦਰਦਨਾਕ ਅਤੇ ਭਾਵੁਕ ਪੋਸਟ ਨੇ...
Bank Accounts Close: ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
Embed widget