ਪੜਚੋਲ ਕਰੋ

ਨਵਜੋਤ ਸਿੱਧੂ ਲਈ 'ਆਪ' ਦੇ ਦਰ ਬੰਦ!

ਅੰਮ੍ਰਿਤਸਰ : ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਨਾ ਜਾਣ ਦਾ ਮਨ ਬਣਾ ਲਿਆ ਹੈ। ਇਸ ਦਾ ਸੰਕੇਤ ਮੁੱਖ ਪਾਰਲੀਮਾਨੀ ਸਕੱਤਰ ਨਵਜੋਤ ਕੌਰ ਸਿੱਧੀ ਨੇ ਦਿੱਤਾ ਹੈ। ਉਨ੍ਹਾਂ ਅੱਜ ਕਿਹਾ ਹੈ ਕਿ ਪੰਜਾਬ ਨੂੰ ਪੰਜਾਬੀ ਚਲਾ ਸਕਦੇ ਹਨ, ਨਾ ਕਿ ਦਿੱਲੀ ਵਿੱਚ ਬੈਠੇ ਲੋਕ। ਡਾਕਟਰ ਸਿੱਧੂ ਦਾ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਬੈਠੇ ਲੀਡਰਾਂ 'ਤੇ ਨਿਸ਼ਾਨਾ ਸਿੱਧ ਕਰਦਾ ਹੈ ਕਿ ਉਹ 'ਆਪ' ਵਿੱਚ ਨਹੀਂ ਜਾਣਗੇ।         'ਏ.ਬੀ.ਪੀ. ਸਾਂਝਾ' ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਲਾਉਣ ਦਾ ਹੱਕ ਸਿਰਫ ਪੰਜਾਬੀਆਂ ਕੋਲ ਹੀ ਹੈ। ਇਸ ਲਈ ਦਿੱਲੀ ਵਿੱਚ ਬੈਠੇ ਕੁਝ ਲੋਕ ਪੰਜਾਬ ਦੀ ਸਿਆਸਤ ਨੂੰ ਚਲਾਉਣ ਬਾਰੇ ਨਾ ਸੋਚਣ। ਇਸ ਦੇ ਨਾਲ ਹੀ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਨੂੰ ਘੇਰਦੇ ਹੋਏ ਕਿਹਾ ਕਿ ਕੈਪਟਨ ਵਿੱਚ ਪੰਜਾਬ ਦੀ ਕਮਾਨ ਸੰਭਾਲਨ ਦੀ ਸ਼ਕਤੀ ਨਹੀਂ ਹੈ।         ਸਿੱਧੂ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਕਮਾਨ ਇਮਾਨਦਾਰ ਲੋਕਾਂ ਨੂੰ ਸੌਂਪੀ ਜਾਂਦੀ ਹੈ ਤਾਂ ਸਿੱਧੂ ਪਰਿਵਾਰ ਕਾਂਗਰਸ ਵਿੱਚ ਜਾਣ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਸਿੱਧੂ ਪਰਿਵਾਰ ਉਸ ਨਾਲ ਹੀ ਜਾਏਗਾ ਜੋ ਪਾਰਟੀ ਦੇ ਹਿੱਤਾਂ ਲਈ ਕੰਮ ਕਰਣਗੇ। ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਨੇ ਪਿਛਲੇ ਸਾਲਾਂ ਦੌਰਾਨ ਪੰਜਾਬ ਦੇ ਹੱਕਾਂ ਦੇ ਲਈ ਆਵਾਜ਼ ਚੁੱਕੀ ਹੁੰਦੀ ਤਾਂ ਤੀਸਰੀ ਪਾਰਟੀ ਦੇ ਵਿਕਲਪ ਦੀ ਗੱਲ ਹੀ ਨਾ ਹੁੰਦੀ।       ਸਿੱਧੂ ਨੇ ਇੱਕ ਵਾਰ ਫਿਰ ਸਾਫ ਕੀਤਾ ਕਿ ਆਮ ਆਦਮੀ ਪਾਰਟੀ ਵਿੱਚ ਜਾਣ ਲਈ ਕੋਈ ਸ਼ਰਤ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਚੰਗੇ ਲੀਡਰਾਂ ਨੂੰ ਇਕੱਠਾ ਕਰ ਕੇ ਪੰਜਾਬ ਨੂੰ ਚਲਾਉਣ ਲਈ ਜੇਕਰ ਪਾਰਟੀ ਬਣਾਈ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਨਾਲ ਜਾਣ ਲਈ ਤਿਆਰ ਹਨ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget