ਪੜਚੋਲ ਕਰੋ

ਪੰਜਾਬ 'ਚ AAP ਵੱਲੋਂ ਕਿਸਾਨ ਵਿੰਗ ਦਾ ਵਿਸਥਾਰ; 23 ਜ਼ਿਲ੍ਹਿਆਂ 'ਚ 110 ਕਿਸਾਨ ਕੋਆਰਡੀਨੇਟਰ ਨਿਯੁਕਤ, ਇੱਥੇ ਦੇਖੋ ਲਿਸਟ

ਪੰਜਾਬ ਵਿੱਚ ਆਈ ਹੜ੍ਹ ਦੀ ਸਥਿਤੀ ਦੇ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪਾਰਟੀ ਨੇ ਕਿਸਾਨ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 23 ਜ਼ਿਲ੍ਹਿਆਂ ਵਿੱਚ ਕੁੱਲ 110 ਲੋਕਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਪੰਜਾਬ ਵਿੱਚ ਆਈ ਹੜ੍ਹ ਦੀ ਸਥਿਤੀ ਦੇ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪਾਰਟੀ ਨੇ ਕਿਸਾਨ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 23 ਜ਼ਿਲ੍ਹਿਆਂ ਵਿੱਚ ਕੁੱਲ 110 ਲੋਕਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਦਾ ਮਕਸਦ ਇੱਕ ਪਾਸੇ ਪਾਰਟੀ ਦੇ ਸੰਗਠਨ ਦਾ ਵਿਸਥਾਰ ਕਰਨਾ ਹੈ, ਤਾਂ ਦੂਜੇ ਪਾਸੇ ਇਸ ਮੁਸ਼ਕਲ ਘੜੀ ਵਿੱਚ ਲੋਕਾਂ ਨੂੰ ਵਧੀਆ ਢੰਗ ਨਾਲ ਸਹਿਯੋਗ ਦੇਣਾ ਵੀ ਹੈ।

ਹੜ੍ਹਾਂ ਦੇ ਚੱਲਦੇ ਗਰਾਊਂਡ ਜ਼ੀਰੋ 'ਤੇ ਉਤਰੇ ਹੋਏ ਨੇ ਆਪ ਨੇਤਾ, ਲੋਕਾਂ ਦੀ ਕਰ ਰਹੇ ਮਦਦ

ਇਸ ਵੇਲੇ ਆਮ ਆਦਮੀ ਪਾਰਟੀ ਦੇ ਸਾਰੇ ਨੇਤਾ, ਵਿਧਾਇਕ ਅਤੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਸਰਗਰਮ ਹਨ। ਇਸ ਹੜ੍ਹ ਨੂੰ ਹੁਣ ਤੱਕ ਦੀ ਸਭ ਤੋਂ ਖ਼ਤਰਨਾਕ ਹੜ੍ਹ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਝੱਲਣਾ ਪਿਆ ਹੈ।

 

 

ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੀ ਸ਼ੁਰੂਆਤ ਦੇ ਵਿੱਚ ਆਪ ਪੰਜਾਬ ਵੱਲੋਂ ਕਿਸਾਨ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਸੀ। ਆਪ ਨੇ ਆਫਿਸ਼ਿਅਲ ਫੇਸਬੁਕ ਪੇਜ ਉੱਤੇ ਲਿਸਟ ਸ਼ੇਅਰ ਕਰਕੇ ਦੱਸਿਆ ਸੀ ਕਿ ਮਹਿੰਦਰ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 36 ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀ ਕੀਤੀ ਗਈ ਹੈ, ਜੋ ਕਿ ਕਿਸਾਨ ਵਿੰਗ ਦੇ ਲਈ ਜ਼ਿਲ੍ਹਾ ਪ੍ਰਧਾਨ ਵੱਜੋਂ ਆਪਣੀ ਸੇਵਾਵਾਂ ਨਿਭਾਉਣਗੇ। ਜ਼ਿਲ੍ਹਾਂ ਪ੍ਰਧਾਨਾਂ ਦੇ ਨਾਮ ਦੀ ਵੀ ਲਿਸਟ ਜਾਰੀ ਕਰ ਦਿੱਤੀ ਗਈ ਸੀ। ਹੁਣ ਅਹੁਦੇਦਾਰਾਂ ਦੀ ਗਿਣਤੀ ਵਧਾ ਕੇ 117 ਕਰ ਦਿੱਤੀ ਗਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Captain Amarinder Singh: ਕਾਂਗਰਸ 'ਚ ਵਾਪਸੀ ਕਰਨਗੇ ਕੈਪਟਨ ਅਮਰਿੰਦਰ ਸਿੰਘ? ਸਾਹਮਣੇ ਆਇਆ ਵੱਡਾ ਬਿਆਨ, ਬੋਲੇ...
Captain Amarinder Singh: ਕਾਂਗਰਸ 'ਚ ਵਾਪਸੀ ਕਰਨਗੇ ਕੈਪਟਨ ਅਮਰਿੰਦਰ ਸਿੰਘ? ਸਾਹਮਣੇ ਆਇਆ ਵੱਡਾ ਬਿਆਨ, ਬੋਲੇ...
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget