ਪੜਚੋਲ ਕਰੋ

'CM ਭਗਵੰਤ ਮਾਨ ਦੀ ਇਸ ਗਲਤੀ ਕਾਰਨ ਪੰਜਾਬ ਦੇ 1056 ਪਿੰਡਾਂ 'ਚ ਹੋ ਗਿਆ ਭਾਰੀ ਨੁਕਸਾਨ', ਬਾਜਵਾ ਦਾ ਦਾਅਵਾ

Partap Singh Bajwa : "ਜਦੋਂ ਪੰਜਾਬੀ ਇਸ ਕੁਦਰਤੀ ਆਫ਼ਤ ਨਾਲ ਆਪਣੇ ਦਮ 'ਤੇ ਲੜ ਰਹੇ ਸਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਗੁਆਂਢੀ ਸੂਬੇ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ

Partap Singh Bajwa : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਢੁਕਵੇਂ ਪ੍ਰਬੰਧ ਕਰਨ ਵਿੱਚ ਢਿੱਲ ਵਰਤੀ, ਜਿਸ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਤਬਾਹੀ ਮਚਾਈ। 

ਬਾਜਵਾ ਨੇ ਅੱਗੇ ਕਿਹਾ ਕਿ ਇਹ ਸਿਰਫ਼ ਸੂਬੇ ਵਿੱਚ ਕੁਪ੍ਰਬੰਧਨ ਤੇ ਉਚਿੱਤ ਪ੍ਰਬੰਧਾਂ ਦੀ ਘਾਟ ਕਾਰਨ ਹੋਇਆ ਹੈ ਕਿ ਹੜ੍ਹਾਂ ਨੇ ਲਗਭਗ ਅੱਧੇ ਰਾਜ ਵਿੱਚ ਤਬਾਹੀ ਮਚਾਈ ਹੈ। ਇਸ ਦੌਰਾਨ 'ਆਪ' ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਅਗਾਊ ਤਿਆਰੀ ਕਰਨ ਵਿੱਚ ਨਾਕਾਮਯਾਬੀਆਂ ਕਾਰਨ 14 ਜ਼ਿਲ੍ਹਿਆਂ ਦੇ 1056 ਪਿੰਡਾਂ ਦੇ ਵਸਨੀਕਾਂ ਨੂੰ ਭਿਆਨਕ ਅਨੁਭਵ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 5 ਦਾ ਅਜੇ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸ ਤੋਂ ਇਲਾਵਾ, 12 ਲੋਕ ਜ਼ਖਮੀ ਹੋਏ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੌਸਮ ਵਿਭਾਗ ਨੇ 5 ਜੁਲਾਈ ਨੂੰ ਦਿੱਲੀ ਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ, ਜਿਸ ਨਾਲ ਜਾਨੀ ਤੇ ਜਾਇਦਾਦ ਦੇ ਨੁਕਸਾਨ ਦੀ ਭਵਿੱਖਬਾਣੀ ਕੀਤੀ ਗਈ ਸੀ। ਹਾਲਾਂਕਿ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਅਜਿਹੇ ਜਾਨੀ ਨੁਕਸਾਨ ਲਈ ਵਧੇਰੇ ਸੰਵੇਦਨਸ਼ੀਲ ਹਨ, ਫਿਰ ਵੀ ਉਨ੍ਹਾਂ ਨੇ ਢੁਕਵੇਂ ਪ੍ਰਬੰਧ ਕੀਤੇ ਜਦੋਂਕਿ 'ਆਪ' ਆਪਣੇ ਡਰਾਮਿਆਂ ਵਿੱਚ ਰੁੱਝੀ ਹੋਈ ਸੀ।

ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ ਕਿ ਜਦੋਂ ਪੰਜਾਬੀ ਇਸ ਕੁਦਰਤੀ ਆਫ਼ਤ ਨਾਲ ਆਪਣੇ ਦਮ 'ਤੇ ਲੜ ਰਹੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਗੁਆਂਢੀ ਸੂਬੇ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ ਤੇ ਆਪਣੀ ਪਹਿਲੀ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਸਨ। ਉਨ੍ਹਾਂ ਨੇ ਪੰਜਾਬੀਆਂ ਦੀ ਭਲਾਈ ਬਾਰੇ ਪੁੱਛਣ ਦੀ ਵੀ ਖੇਚਲ ਨਹੀਂ ਕੀਤੀ।

ਬਾਜਵਾ ਨੇ ਕਿਹਾ ਕਿ ਸਰਕਾਰ ਕੋਲ ਆਫ਼ਤ ਪ੍ਰਬੰਧਨ ਲਈ 729 ਕਰੋੜ ਰੁਪਏ ਉਪਲਬਧ ਹਨ। ਇੱਥੋਂ ਤੱਕ ਕਿ ਕੇਂਦਰੀ ਸਰਕਾਰ ਤੋਂ 488 ਕਰੋੜ ਰੁਪਏ ਪ੍ਰਾਪਤ ਹੋਏ ਹਨ। ਫਿਰ ਵੀ ਪੰਜਾਬ ਦੀ 'ਆਪ' ਸਰਕਾਰ ਇਸ ਬਿਪਤਾ ਦੀ ਅਗਾਊ ਤਿਆਰੀ ਕਰਨ ਵਿੱਚ ਨਾਕਾਮ ਰਹੀ। ਬਾਜਵਾ ਨੇ ਕਿਹਾ, "ਜੇ ਸਰਕਾਰ ਆਪਣੀ ਡੂੰਘੀ ਨੀਂਦ ਤੋਂ ਜਾਗੀ ਹੁੰਦੀ, ਤਾਂ ਇੰਨੇ ਵੱਡੇ ਪੈਮਾਨੇ ਦੀ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget