ਪੜਚੋਲ ਕਰੋ

ਆਪ ਨੇ ਐਲਾਨੀ 18 ਉਮੀਦਵਾਰਾਂ ਦੀ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸ਼ਨੀਵਾਰ ਰਾਤੀ ਆਪਣੀ ਚੌਥੀ ਸੂਚੀ ਜਾਰੀ ਕਰਕੇ 18 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸੂਚੀ ਵਿੱਚ ਡੇਰਾਬਸੀ ਹਲਕੇ ਤੋਂ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ‘ਆਪ’ 3 ਸੂਚੀਆਂ ਜਾਰੀ ਕਰਕੇ 61 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਹੁਣ ਕੁੱਲ 79 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਪਾਰਟੀ ਵੱਲੋਂ ਸਿਰਫ਼ 38 ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਹੈ। ਤਾਜ਼ਾ ਐਲਾਨੀ ਗਈ 18 ਉਮੀਦਵਾਰਾਂ ਦੀ ਸੂਚੀ ਵਿੱਚ ਹਲਕਾ ਗਿੱਲ ਤੋਂ 52 ਸਾਲਾ ਜੀਵਨ ਸੰਗਵਾਲ, ਬੁਢਲਾਡਾ ਤੋਂ 59 ਸਾਲਾ ਪ੍ਰਿੰਸੀਪਲ ਬੁੱਧਰਾਮ, ਮੋਗਾ ਤੋਂ 40 ਸਾਲਾ ਰਮੇਸ਼ ਗਰੋਵਰ, ਸ਼ੁਤਰਾਣਾ ਤੋਂ 37 ਸਾਲਾ ਪਲਵਿੰਦਰ ਕੌਰ ਸਰਪੰਚ ਪਿੰਡ ਹਰਿਆਊ, ਰਾਏਕੋਟ ਤੋਂ 42 ਸਾਲਾ ਜਗਤਾਰ ਸਿੰਘ ਜੱਗਾ ਹਿਸੋਵਾਲ, ਉੜਮੁੜ ਤੋਂ ਐਨਆਰਆਈ ਰਹੇ 47 ਸਾਲਾ ਜਸਵੀਰ ਸਿੰਘ ਗਿੱਲ, ਖੰਨਾ ਤੋਂ 59 ਸਾਲਾ ਐਮਸੀ ਅਨਿਲ ਦੱਤ ਫੱਲੀ, ਰਾਜਾਸਾਂਸੀ ਤੋਂ 28 ਸਾਲਾ ਜਗਜੋਤ ਸਿੰਘ ਢਿੱਲੋਂ, ਬਾਬਾ ਬਕਾਲਾ ਤੋਂ 33 ਸਾਲਾ ਦਲਬੀਰ ਸਿੰਘ ਤੁੰਗ, ਬਠਿੰਡਾ ਤੋਂ 33 ਸਾਲਾ ਜ਼ੋਨ ਇੰਚਾਰਜ ਦੀਪਕ ਬਾਂਸਲ ਦਾ ਨਾਮ ਸ਼ਾਮਲ ਹੈ। ਇਸੀ ਤਰ੍ਹਾਂ ਗੜ੍ਹਸ਼ੰਕਰ ਤੋਂ 32 ਸਾਲਾ ਯੂਥ ਵਿੰਗ ਆਗੂ ਜੈ ਕ੍ਰਿਸ਼ਨ ਸਿੰਘ ਰੋੜੀ, ਜ਼ੀਰਾ ਤੋਂ 37 ਸਾਲਾ ਆਜ਼ਾਦ ਐਮਸੀ ਗੁਰਪ੍ਰੀਤ ਸਿੰਘ ਗੋਰਾ, ਗੁਰਦਾਸਪੁਰ ਤੋਂ 62 ਸਾਲਾ ਪ੍ਰਿੰਸੀਪਲ ਅਮਰਜੀਤ ਸਿੰਘ ਚਾਹਲ, ਦਸੂਹਾ ਤੋਂ 50 ਸਾਲਾ ਬਲਵੀਰ ਕੌਰ ਫੁੱਲ, ਡੇਰਾਬਸੀ ਤੋਂ ਅਕਾਲੀ ਦਲ ਦੇ ਮਰਹੂਮ ਮੰਤਰੀ ਕੈਪਟਨ ਕੰਵਲਜੀਤ ਕੌਰ ਦੀ 71 ਸਾਲਾ ਪਤਨੀ ਸਰਬਜੀਤ ਕੌਰ, ਕਰਤਾਰਪੁਰ ਤੋਂ 46 ਸਾਲਾ ਚੰਦਨ ਗਰੇਵਾਲ, ਚੱਬੇਵਾਲ ਤੋਂ 32 ਸਾਲਾ ਰਮਨ ਕੁਮਾਰ ਅਤੇ ਮਾਲੇਰਕੋਟਲਾ ਤੋਂ 42 ਸਾਲਾ ਟੀਵੀ ਕਲਾਕਾਰ ਅਰਸ਼ਦ ਡਾਲੀ ਨੂੰ ਟਿਕਟ ਦਿੱਤੀ ਗਈ ਹੈ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ
ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget