ਪੜਚੋਲ ਕਰੋ

ਰਾਜਪਾਲ ਨਾਲ ਟਕਰਾਅ ਨੂੰ ਲੈ ਕੇ 'ਆਪ' ਸਰਕਾਰ 'ਤੇ ਵਰ੍ਹੇ ਵੜਿੰਗ, ਮੰਗੀ ਜਾਣਕਾਰੀ ਦੇਣ 'ਚ ਕੀ ਦਿੱਕਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇੱਥੇ ਜਾਰੀ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸਨੂੰ ਝੂਠਾ ਮਾਣ ਦਾ ਮਾਮਲਾ ਬਣਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇੱਥੇ ਜਾਰੀ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸਨੂੰ ਝੂਠਾ ਮਾਣ ਦਾ ਮਾਮਲਾ ਬਣਾ ਦਿੱਤਾ ਹੈ।  ਨਹੀਂ ਤਾਂ, ਰਾਜਪਾਲ ਵੱਲੋਂ ਮੰਗੀ ਗਈ ਕੁਝ ਜਾਣਕਾਰੀ ਦਾ ਜਵਾਬ ਦੇਣ ਵਿੱਚ ਕੀ ਦਿੱਕਤ ਹੈ, ਜੋ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।

ਵੜਿੰਗ ਨੇ ਇਕ ਵਾਰ ਫਿਰ ਤੋਂ ਆਪਣੀ ਪਾਰਟੀ ਦੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਖਾਮੀਆਂ ਨੂੰ ਉਜਾਗਰ ਕਰਨ ਤੋਂ ਪਿੱਛੇ ਨਹੀਂ ਹਟੇਗੀ।  ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੂੰ ਅਮਨ-ਕਾਨੂੰਨ, ਵਿਗੜਦੀ ਵਿੱਤੀ ਹਾਲਤ, ਬੇਰੁਜ਼ਗਾਰੀ, ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਵਰਗੇ ਮਾਮਲਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਰਾਜਪਾਲ ਖ਼ਿਲਾਫ਼ ਮੋਰਚਾ ਖੋਲ੍ਹਣਾ ਗਲਤ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ‘ਆਪ’ ਸਰਕਾਰ ਵੱਲੋਂ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਭਟਕਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਪਹਿਲੀ ਨਜ਼ਰ ਚ ਇਸਦੇ ਬਹੁਮਤ ਨੂੰ ਕਿਸੇ ਨੇ ਵੀ ਚੁਣੌਤੀ ਨਹੀਂ ਦਿੱਤੀ ਤਾਂ ਭਰੋਸੇ ਦੀ ਵੋਟ ਲਿਆਉਣ ਦਾ ਕੋਈ ਆਧਾਰ ਨਹੀਂ ਹੈ।

ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਰਾਜਪਾਲ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਲਈ ਏਜੰਡੇ 'ਤੇ ਸਪੱਸ਼ਟਤਾ ਮੰਗਣੀ ਲਾਜ਼ਮੀ ਹੈ, ਕਿਉਂਕਿ 'ਆਪ' ਸਰਕਾਰ ਹਮੇਸ਼ਾ ਅਸਪਸ਼ਟ ਰਹੀ ਹੈ।  ਇਕ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਉਹ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ ਦੂਜੇ ਪਾਸੇ ਲੁਕਵੇਂ ਏਜੰਡੇ ਨਾਲ ਇਕ ਹੋਰ ਸੈਸ਼ਨ ਬੁਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਸਬੰਧ ਵਿੱਚ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸੰਵਿਧਾਨ ਦੀਆਂ ਸਬੰਧਤ ਧਾਰਾਵਾਂ ਦਾ ਜ਼ਿਕਰ ਕੀਤਾ ਹੈ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ, ਜਿਸ ਲਈ 'ਆਪ' ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।  ਉਨ੍ਹਾਂ ਸਰਕਾਰ ਨੂੰ ਕਿਹਾ ਕਿ ਤੁਹਾਨੂੰ ਪਸੰਦ ਹੋਵੇ ਜਾਂ ਨਾ, ਪਰ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹਨ ਅਤੇ ਉਨ੍ਹਾਂ ਵੱਲੋਂ ਮੰਗੀ ਗਈ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਦਾਨ ਕਰਨਾ ਉਨ੍ਹਾਂ ਪ੍ਰਤੀ ਤੁਹਾਡੀ ਜ਼ਿੰਮੇਵਾਰੀ ਹੈ।

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget