ਚੰਡੀਗੜ੍ਹ: ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ 'ਤੇ 'ਆਪ' ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਵੱਡਾ ਹਮਲਾ ਕੀਤਾ ਹੈ। 


 


 






ਉਨ੍ਹਾਂ ਕਿਹਾ ਕਿ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਾਲਕੀ ਵਾਲੀ ਲਵਲੀ ਯੂਨੀਵਰਸਿਟੀ ਦੇ ਕਬਜ਼ੇ ਹੇਠ ਕੁਝ ਪੰਚਾਇਤੀ ਜ਼ਮੀਨ ਦੀਆਂ ਰਿਪੋਰਟਾਂ ਹਨ। ਇਸ ਦੀ ਜਾਂਚ ਕਰਵਾ ਕੇ ਅਸ਼ੋਕ ਮਿੱਤਲ ਖਿਲਾਫ ਕਾਰਵਾਈ ਹੋਏ। ਉਨ੍ਹਾਂ ਕਿਹਾ ਅਸ਼ੋਕ ਮਿੱਤਲ ਦੀ ਸੰਸਥਾ ਤੋਂ ਨਾਜਾਇਜ਼ ਕਬਜ਼ਾ ਛੁਡਾਵਾ ਕੇ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਜ਼ੀਰੋ ਟੌਲਰੈਂਸ ਦੀ ਸਬੂਤ ਦੇਣ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ