ਪੜਚੋਲ ਕਰੋ

Punjab News: ਬੁਢਾਪਾ ਪੈਨਸ਼ਨ 'ਤੇ ਕੱਟ ਲਾਉਣ ਦੀ ਤਿਆਰੀ 'ਚ ਆਪ ਸਰਕਾਰ ? ਵਿਭਾਗ ਨੇ ਆਰੰਭੀ ਕਾਰਵਾਈ

ਮੰਤਰੀ ਨੇ ਦੱਸਿਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ

Punjab News: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget