ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਭਗਵੰਤ ਮਾਨ ਦੀ ਕੈਬਨਿਟ 'ਚ ਹੋ ਸਕਦੇ ਇਹ 9 ਰਤਨ, ਕੱਲ੍ਹ 10 ਮੰਤਰੀ ਚੁੱਕਣਗੇ ਸਹੁੰ, 7 ਬਾਅਦ 'ਚ ਬਣਾਏ ਜਾਣਗੇ

ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ

ਚੰਡੀਗੜ੍ਹ: ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ‘ਆਪ’ ਦੇ ਚੋਣ ਐਲਾਨਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ 'ਚ 10 ਮੰਤਰੀ ਸਹੁੰ ਚੁੱਕਣਗੇ।

ਕੁਝ ਸਮੇਂ ਬਾਅਦ ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਫਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਹੋਈ ਹੈ ਪਰ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ 'ਆਪ' ਦੇ ਕੁਝ ਵਿਧਾਇਕ ਮੰਤਰੀਆਂ ਦੀਆਂ ਸੀਟਾਂ 'ਤੇ ਬੈਠੇ ਜ਼ਰੂਰ ਨਜ਼ਰ ਆਏ। ਜਿਨ੍ਹਾਂ ਤੋਂ 9 ਨਾਵਾਂ ਦੇ ਸੰਕੇਤ ਜ਼ਰੂਰ ਮਿਲੇ ਹਨ।

ਕੱਲ੍ਹ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ‘ਆਪ’ ਦੇ ਕੁਝ ਵਿਧਾਇਕ ਮੰਤਰੀਆਂ ਲਈ ਰਾਖਵੀਂ ਕੁਰਸੀ ‘ਤੇ ਬੈਠੇ ਨਜ਼ਰ ਆਏ। ਜਿਸ ਵਿਚ ਪਿਛਲੀ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਨਰਿੰਦਰ ਕੌਰ ਭਾਰਜ, ਪ੍ਰੋ. ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰ ਤੇ ਬਲਜੀਤ ਕੌਰ ਸ਼ਾਮਲ ਹਨ।

ਦੱਸ ਦੇਈਏ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਸਰਕਾਰੀ ਨੌਕਰੀ ਦੇਣ ਅਤੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਚਮਤਕਾਰੀ ਢੰਗ ਨਾਲ ਸੁਧਰਨ ਦਾ ਵੀ ਦਾਅਵਾ ਕੀਤਾ ਗਿਆ। ਹੁਣ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਸਾਰੇ ਫੈਸਲਿਆਂ 'ਤੇ ਨਜ਼ਰ ਰਹੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget