ਪੜਚੋਲ ਕਰੋ
Advertisement
AAP ਵੱਲੋਂ ਸਿਰਫ਼ 12,588 ਨੌਕਰੀਆਂ ਦਿੱਤੀਆਂ ਜਾ ਰਹੀਆਂ, 10 ਲੱਖ ਨੌਕਰੀਆਂ ਦੇਣ ਦਾ ਕੀਤਾ ਸੀ ਦਾਅਵਾ: ਰਾਜਾ ਵੜਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਇੱਕ ਝੂਠ ਨੂੰ ਸੱਚ ਸਾਬਤ ਕਰਨ ਲਈ 100 ਵਾਰ ਬੋਲਣ ਬਾਰੇ ਗੋਏਬਲਜ਼ ਦਾ ਮਾਡਲ ਹੁੰਦਾ ਸੀ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਇੱਕ ਝੂਠ ਨੂੰ ਸੱਚ ਸਾਬਤ ਕਰਨ ਲਈ 100 ਵਾਰ ਬੋਲਣ ਬਾਰੇ ਗੋਏਬਲਜ਼ ਦਾ ਮਾਡਲ ਹੁੰਦਾ ਸੀ। ਹੁਣ ਅਰਵਿੰਦ ਕੇਜਰੀਵਾਲ ਮਾਡਲ ਵੀ ਝੂਠ ਨੂੰ ਸੱਚ ਸਾਬਤ ਕਰਨ ਲਈ 100 ਨਾਲ ਗੁਣਾ ਕਰਕੇ ਬੋਲ ਰਹੇ ਹਨ।
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸਿਰਫ਼ 12588 ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ 10 ਲੱਖ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਸੀ।
There used to be Goebbels' model to tell a lie 100 times to make it sound true.
— Amarinder Singh Raja Warring (@RajaBrar_INC) July 3, 2022
There's now @ArvindKejriwal model to multiply a lie by 100 times to make it sound true.
Providing just 12588 jobs and claiming to have provided 10 lakh jobs!
Somebody has beaten, Goebbels even. pic.twitter.com/6vZW3OeHAu
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement