ਪੜਚੋਲ ਕਰੋ

'ਆਪ' ਸਰਕਾਰ ਨੇ ਪ੍ਰਾਈਵੇਟ ਸਕੂਲਾਂ 'ਤੇ ਕੱਸਿਆ ਸ਼ਿਕੰਜਾ! ਫੀਸਾਂ ਦੇ ਰਿਕਾਰਡ ਜ਼ਬਤ ਕਰਨ ਲਈ ਬਣੀਆਂ ਟੀਮਾਂ

ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਵੇਰਵਿਆਂ ਮੁਤਾਬਕ ਸਰਕਾਰ ਨੇ ਇੱਕ ਪਰਫਾਰਮਾ ਵੀ ਬਣਾਇਆ ਹੈ ਜਿਸ 'ਚ ਫੀਸਾਂ ਦੇ ਵੇਰਵੇ ਪਿਛਲੇ ਸਾਲ ਨਾਲੋਂ ਫੀਸ 'ਚ ਵਾਧਾ ਦਰ, ਵਰਦੀ ਤੇ ਕਿਤਾਬਾਂ ਕਿੰਨੀ ਦੇਰ ਬਾਅਦ ਵੀ ਬਦਲੀਆਂ ਜਾਂਦੀਆਂ ਹਨ

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਦੇ ਮਾਮਲੇ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਇਸ ਦੀ ਪਹਿਲ ਤੋਂ ਮੋਹਾਲੀ ਤੋਂ ਹੋਈ ਤੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਲਈ 17 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਕੁੱਲ 419 ਨਿੱਜੀ ਸਕੂਲਾਂ ਦੀ ਪੜਤਾਲ ਕਰੇਗੀ ਜਿਨ੍ਹਾਂ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਵੇਰਵਿਆਂ ਮੁਤਾਬਕ ਸਰਕਾਰ ਨੇ ਇੱਕ ਪਰਫਾਰਮਾ ਵੀ ਬਣਾਇਆ ਹੈ ਜਿਸ 'ਚ ਫੀਸਾਂ ਦੇ ਵੇਰਵੇ ਪਿਛਲੇ ਸਾਲ ਨਾਲੋਂ ਫੀਸ 'ਚ ਵਾਧਾ ਦਰ, ਵਰਦੀ ਤੇ ਕਿਤਾਬਾਂ ਕਿੰਨੀ ਦੇਰ ਬਾਅਦ ਵੀ ਬਦਲੀਆਂ ਜਾਂਦੀਆਂ ਹਨ, ਇਹ ਵੀ ਜਵਾਬ ਮੰਗੇ ਹਨ। ਟੀਮਾਂ 'ਚ ਪ੍ਰਿਸੀਪਲ, ਬਲਾਕ ਸਿੱਖਿਆ ਅਫਸਰ ਤੇ ਹੈੱਡ ਮਾਸਟਰ ਪੱਧਰ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ।

ਕਮੇਟੀ ਇਸ ਦੀ ਵੀ ਜਾਂਚ ਕਰੇਗੀ ਕਿ ਇਨ੍ਹਾਂ ਸਕੂਲਾਂ 'ਚ ਸੇਫ ਵਾਹਨ ਪਾਲਿਸੀ ਪ੍ਰਤੀ ਨਿਯਮ ਤੇ ਇਹ ਸਕੂਲ ਕਿਸੇ ਖਾਸ ਦੁਕਾਨ ਤੋਂ ਵਰਦੀਆਂ ਖਰੀਦਣ 'ਤੇ ਦਬਾਅ ਤਾਂ ਨਹੀਂ ਪਾ ਰਹੇ!

ਇਹ ਵੀ ਪੜ੍ਹੋ

ਗੈਗਸਟਰਾਂ ਤੇ ਅਪਰਾਧ ਖਿਲਾਫ ਭਗਵੰਤ ਮਾਨ ਸਖ਼ਤ, ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਦਿੱਤਾ ਫਰੀ ਹੈਂਡ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਮੀਟਿੰਗ ਵਿੱਚ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਲਈ ਆਧੁਨਿਕ ਸਹੂਲਤਾਂ ਤੇ ਸਾਧਨਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੋ ਵੀ ਸਾਧਨਾਂ ਦੀ ਲੋੜ ਹੋਵੇਗੀ ਸਰਕਾਰ ਦੇਵੇਗੀ।

CM ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਸਖ਼ਤ ਨਿਰਦੇਸ਼ ਦਿੱਤੇ- ਬਿਨਾਂ ਕਿਸੇ ਡਰ ਤੇ ਪੱਖਪਾਤ ਤੋਂ ਕੰਮ ਕਰੋ ਤੇ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।

ਆਪ' ਸਰਕਾਰ ਨੇ ਪ੍ਰਾਈਵੇਟ ਸਕੂਲਾਂ 'ਤੇ ਕੱਸਿਆ ਸ਼ਿਕੰਜਾ! ਫੀਸਾਂ ਦੇ ਰਿਕਾਰਡ ਜ਼ਬਤ ਕਰਨ ਲਈ ਬਣੀਆਂ ਟੀਮਾਂਆਪ' ਸਰਕਾਰ ਨੇ ਪ੍ਰਾਈਵੇਟ ਸਕੂਲਾਂ 'ਤੇ ਕੱਸਿਆ ਸ਼ਿਕੰਜਾ! ਫੀਸਾਂ ਦੇ ਰਿਕਾਰਡ ਜ਼ਬਤ ਕਰਨ ਲਈ ਬਣੀਆਂ ਟੀਮਾਂ

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget