ਪੜਚੋਲ ਕਰੋ

Monsoon: 'ਪੰਜਾਬ 'ਚ ਮੌਨਸੂਨ ਮਚਾਏਗਾ ਤਬਾਹੀ, ਪੰਜਾਬੀ ਜਿੱਥੇ ਨੇ ਆਪਣਾ ਧਿਆਨ ਰੱਖਣ, ਸਰਕਾਰ ਨੇ ਨਹੀਂ ਕੀਤੀ ਕੋਈ ਤਿਆਰੀ'

Monsoon in Punjab: ਪਹਿਲੀ ਬਾਰਸ਼ ਨੇ 'ਆਪ' ਸਰਕਾਰ ਦੇ ਸੂਬੇ 'ਚ ਮੌਨਸੂਨ ਸੀਜ਼ਨ ਲਈ ਪੂਰੀ ਤਰਾਂ ਤਿਆਰ ਰਹਿਣ ਦੇ ਝੂਠੇ ਦਾਅਵਿਆਂ ਦੀ ਪੋਲ ਖ਼ੋਲ ਦਿੱਤੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਵੀਰਵਾਰ ਨੂੰ ਮੌਨਸੂਨ

Monsoon in Punjab: ਪੰਜਾਬ ਵਿੱਚ ਪ੍ਰੀ-ਮੌਨਸੂਨ ਦੀ ਪਹਿਲੀ ਬਾਰਸ਼ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਗਾਮੀ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਤਿਆਰ ਨਾ ਹੋਣ ਲਈ ਝਾੜ ਪਾਈ ਹੈ।

ਬਾਜਵਾ ਨੇ ਕਿਹਾ ਕਿ ਮੌਨਸੂਨ ਤੋਂ ਪਹਿਲਾਂ ਹੋਈ ਪਹਿਲੀ ਬਾਰਸ਼ ਨੇ 'ਆਪ' ਸਰਕਾਰ ਦੇ ਸੂਬੇ 'ਚ ਮੌਨਸੂਨ ਸੀਜ਼ਨ ਲਈ ਪੂਰੀ ਤਰਾਂ ਤਿਆਰ ਰਹਿਣ ਦੇ ਝੂਠੇ ਦਾਅਵਿਆਂ ਦੀ ਪੋਲ ਖ਼ੋਲ ਦਿੱਤੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਵੀਰਵਾਰ ਨੂੰ ਮੌਨਸੂਨ ਤੋਂ ਪਹਿਲਾਂ ਹੋਈ ਪਹਿਲੀ ਬਾਰਸ਼ ਤੋਂ ਬਾਅਦ ਲੁਧਿਆਣਾ ਦੇ ਕਈ ਹਿੱਸਿਆਂ ਵਿਚ ਬਿਜਲੀ ਰਹਿਤ ਅਤੇ ਘੰਟਿਆਂ ਤੱਕ ਪਾਣੀ ਦੀ ਸਪਲਾਈ ਬੰਦ ਰਹੀ। ਇਸੇ ਤਰਾਂ ਦੀ ਸਥਿਤੀ ਪੰਜਾਬ ਦੇ ਕੁਝ ਹੋਰ ਹਿੱਸਿਆਂ ਵਿੱਚ ਵੀ ਵੇਖੀ ਗਈ, ਜਿੱਥੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਛੱਡ ਦਿੱਤਾ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨੇ ਕਿਰਾਏ 'ਤੇ ਇੱਕ ਸ਼ਾਨਦਾਰ ਬੰਗਲਾ ਲਿਆ ਹੋਇਆ ਹੈ। ਹਾਲਾਂਕਿ, ਉਹ ਪੂਰੀ ਤਰ੍ਹਾਂ ਭੁੱਲ ਗਏ ਹਨ ਕਿ ਮਾਨਸੂਨ ਦਾ ਮੌਸਮ ਨੇੜੇ ਹੈ ਅਤੇ ਪਾਣੀ ਦੇ ਚੈਨਲਾਂ ਅਤੇ ਨਾਲੀਆਂ ਨੂੰ ਮਜ਼ਬੂਤ ਅਤੇ ਮੁਰੰਮਤ ਕਰਨਾ ਅਜੇ ਬਾਕੀ ਹੈ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਪਿਛਲੇ ਸਾਲ ਵੀ 'ਆਪ' ਸਰਕਾਰ ਦੀ ਉਦਾਸੀਨਤਾ ਦਾ ਖ਼ਮਿਆਜ਼ਾ ਪੰਜਾਬ ਦੇ ਲੋਕਾਂ ਖ਼ਾਸ ਕਰ ਕੇ ਕਿਸਾਨਾਂ ਨੂੰ ਭੁਗਤਣਾ ਪਿਆ ਸੀ। 'ਆਪ' ਸਰਕਾਰ 2023 ਵਿੱਚ ਪਾਣੀ ਦੇ ਚੈਨਲਾਂ ਅਤੇ ਡਰੇਨਾਂ ਨੂੰ ਸਮੇਂ ਸਿਰ ਮਜ਼ਬੂਤ ਕਰਨ ਅਤੇ ਮੁਰੰਮਤ ਕਰਨ ਵਿੱਚ ਅਸਫਲ ਰਹੀ। ਨਤੀਜੇ ਵਜੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪਿਛਲੇ ਢਾਈ ਸਾਲਾਂ 'ਚ ਕਾਰਗੁਜ਼ਾਰੀ ਦਿਖਾਉਣ 'ਚ ਬੁਰੀ ਤਰਾਂ ਅਸਫਲ ਰਹੀ ਹੈ। 'ਆਪ' ਪਹਿਲਾਂ ਹੀ ਜਾਣਦੀ ਹੈ ਕਿ ਉਹ ਜ਼ਿਮਨੀ ਚੋਣ ਹਾਰ ਜਾਵੇਗੀ। ਇਸ ਲਈ ਨਿਰਾਸ਼ ਹੋ ਕੇ ਮਾਨ ਨੇ ਜਲੰਧਰ 'ਚ ਘਰ ਲੈ ਲਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget