ਪੜਚੋਲ ਕਰੋ

Debt on Punjab: ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਲਵੇਗੀ 10 ਲੱਖ ਕਰੋੜ ਦਾ ਕਰਜ਼ਾ, ਬੀਜੇਪੀ ਨੇ ਅੰਕੜੇ ਕੀਤੇ ਜਾਰੀ 

Debt on Punjab Govt: ਭਗਵੰਤ ਮਾਨ ਸਰਕਾਰ ਨੇ ਸਿਰਫ ਇਕ ਹੀ ਮਹੀਨੇ ਵਿਚ 4450 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਸਰੋਤ ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਛਤੀਸਗੜ੍ਹ ਤੇ ਰਾਜਸਥਾਨ ਸਮੇਤ ਦੇਸ਼

Debt on Punjab Govt: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿਰਫ 20 ਮਹੀਨਿਆਂ ਵਿਚ ਹੀ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਤੇ ਪੰਜ ਸਾਲਾਂ ਦੇ ਪੂਰੇ ਕਾਰਜਕਾਲ ਵਿਚ ਇਹ ਸਰਕਾਰ ਪੰਜਾਬ ਸਿਰ ਕਰਜ਼ਾ ਵਧਾ ਕੇ 10 ਲੱਖ ਕਰੋੜ ਰੁਪਏ ਕਰ ਦੇਵੇਗੀ ਜੋ ਕਿਸੇ ਤੋਂ ਲੱਥਣਾ ਵੀ ਨਹੀਂ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਨੇ ਸਿਰਫ ਇਕ ਹੀ ਮਹੀਨੇ ਵਿਚ 4450 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਸਰੋਤ ਹਿਮਾਚਲ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਛਤੀਸਗੜ੍ਹ ਤੇ ਰਾਜਸਥਾਨ ਸਮੇਤ ਦੇਸ਼ ਦੇ ਹਰ ਕੋਨੇ ਵਿਚ ਆਮ ਆਦਮੀ ਪਾਰਟੀ ਲਈ ਪ੍ਰਚਾਰ ’ਤੇ ਅਤੇ ਆਪਣੇ ਆਪਾ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦੌਰਿਆਂ ’ਤੇ ਬਰਬਾਦ ਕਰ ਰਹੇ ਹਨ।

ਭਾਜਪਾ ਆਗੂ ਨੇ ਹੋਰ ਕਿਹਾ ਕਿ  ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਕਰਜ਼ਾ ਚੁੱਕਣ ਵਾਸਤੇ ਗਹਿਣੇ ਧਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੇਸ਼ ਦਾ ਕੋਈ ਅਜਿਹਾ ਹਿੱਸਾ ਨਹੀਂ ਛੱਡਿਆ ਜਿਥੇ ਉਹਨਾਂ ਪੰਜਾਬ ਸਰਕਾਰ ਦੇ ਖਰਚੇ ’ਤੇ ਅਰਵਿੰਦ ਕੇਜਰੀਵਾਲ ਤੇ ਆਪ ਦੇ ਪ੍ਰਚਾਰ ਵਾਸਤੇ ਪੈਸਾ ਨਾ ਖਰਚਿਆ ਹੋਵੇ। ਉਹਨਾਂ ਕਿਹਾ ਕਿ ਪੰਜਾਬ ਨੇ ਇੰਨਾ ਕਰਜ਼ਾ ਤਾਂ ਅਤਿਵਾਦ ਵੇਲੇ ਨਹੀਂ ਚੁੱਕਿਆ ਸੀ।

ਉਹਨਾਂ ਕਿਹਾ ਕਿ ਭਗਵੰਤ ਮਾਨ ਲਗਾਤਾਰ ਕਰਜ਼ਾ ਚੁੱਕ ਰਹੇ ਹਨ ਤੇ ਜੋ ਉਹਨਾਂ ਨੂੰ ਬਰਬਾਦੀ ਨਾ ਕਰਨ ਦੀ ਸਲਾਹ ਦੇ ਰਹੇ ਹਨ, ਉਹਨਾਂ ਦੀ ਗੱਲ ਸੁਣਨ ਨੂੰ ਉਹ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ 2022 ਦੀਆਂ ਚੋਣਾਂ ਵੇਲੇ ਸੂਬੇ ਦੇ ਲੋਕਾਂ ਨੂੰ ਵਾਅਦਾ ਕੀਤਾਸੀ  ਕਿ ਉਹ ਇਕ-ਇਕ ਰੁਪਿਆ ਬਚਾਉਣਗੇ ਜਦੋਂ ਕਿ ਉਹ ਕਰ ਇਸਦੇ ਬਿਲਕੁਲ ਉਲਟ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਦਿਨ ਤੋਂ ਲਗਾਤਾਰ ਪੰਜਾਬ ਦੇ ਸਰੋਤ ਲੁਟਾ ਰਹੇ ਹਨ।

ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਕੁਝ ਤਾਂ ਸਿਆਣਪ ਵਰਤ ਤੇ ਉਹਨਾਂ ਪੰਜਾਬੀਆਂ ’ਤੇ ਧਿਆਨ ਦੇਣ ਜਿਹਨਾਂ ਨੇ ਉਹਨਾਂ ਨੂੰ ਸੱਤਾ ਦੀ ਵਾਗਡੋਰ ਸੌਂਪੀ ਹੈ,  ਨਾ ਕਿ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮ ਵਜਾਉਣ ਜੋ ਹਰ ਦਿਨ, ਹਰ ਪਲ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget