ਪੜਚੋਲ ਕਰੋ
ਬਾਜਵਾ ਦੀ ਕੈਪਟਨ ਨੂੰ ਸਲਾਹ ਤੋਂ ਆਮ ਆਦਮੀ ਪਾਰਟੀ ਖੁਸ਼
ਆਮ ਆਦਮੀ ਪਾਰਟੀ (ਆਪ) ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਤੋਂ ਰਾਹਤ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ। ਬਾਜਵਾ ਨੇ ਕੈਪਟਨ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ-ਸਲਾਹ ਲੈਣ ਦਾ ਸੁਝਾਅ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਤੋਂ ਰਾਹਤ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ। ਬਾਜਵਾ ਨੇ ਕੈਪਟਨ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ-ਸਲਾਹ ਲੈਣ ਦਾ ਸੁਝਾਅ ਦਿੱਤਾ ਹੈ।

ਟ੍ਰੈਂਡਿੰਗ ਟੌਪਿਕ














