ਪੜਚੋਲ ਕਰੋ

'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ', ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ : ਮਲਵਿੰਦਰ ਕੰਗ

Chandigarh News : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। 

Chandigarh News : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚਲਦਿਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ। 

ਉਨ੍ਹਾਂ ਕਿਹਾ, "ਭਾਵੇਂ ਉਹ ਸਾਡਾ ਆਪਣਾ ਮੰਤਰੀ ਜਾਂ ਵਿਧਾਇਕ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। 'ਆਪ' ਸਰਕਾਰ ਦੇ ਕੰਮਕਾਜ 'ਤੇ ਉਂਗਲ ਉਠਾਉਣ ਲਈ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਸੀ ਪਰ 'ਆਪ' ਸਰਕਾਰ ਇਸ ਰਿਵਾਇਤ ਨੂੰ ਖ਼ਤਮ ਕਰ ਰਹੀ ਹੈ।
 
ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮਜੀਠੀਆ, ਜੋ ਖੁਦ ਨਸ਼ਾ ਤਸਕਰੀ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਭ੍ਰਿਸ਼ਟਾਚਾਰ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕੋਲ ਤਾਂ 'ਆਪ' ਸਰਕਾਰ 'ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਆਧਾਰ ਵੀ ਨਹੀਂ ਹੈ।

 ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ 'ਚੋਂ ਲਾਂਭੇ ਹੋਏ ਬਾਜਵਾ ਸਿਰਫ ਆਪਣਾ ਸਿਆਸੀ ਕੈਰੀਅਰ ਬਚਾਉਣ ਲਈ ਸਰਕਾਰ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਕੰਗ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਇੱਕ ਵੀ ਅਜਿਹੀ ਉਦਾਹਰਣ ਦੇਣ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕਿਸੇ ਮੰਤਰੀਆਂ/ਨੇਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਹੋਵੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget