ਪੜਚੋਲ ਕਰੋ

ਹੁਣ ਆਮ ਆਦਮੀ ਪਾਰਟੀ ਵਿੱਤੀ ਸੰਕਟ ਦਾ ਸ਼ਿਕਾਰ, ਪਰਵਾਸੀ ਪੰਜਾਬੀਆਂ ਨੇ ਖਿੱਚੇ ਹੱਥ

ਆਪਸੀ ਪਾਟੋਧਾੜ ਦੀ ਸ਼ਿਕਾਰ ਆਮ ਆਦਮੀ ਪਾਰਟੀ (ਆਪ) 'ਤੇ ਵਿੱਤੀ ਸੰਕਟ ਵੀ ਮੰਡਰਾ ਰਿਹਾ ਹੈ। ਪਾਰਟੀ ਨੂੰ ਜਿੱਥੇ ਤਕੜੇ ਉਮੀਦਵਾਰ ਲੱਭਣ ਵਿੱਚ ਦਿੱਕਤ ਆ ਰੀਹ ਹੈ, ਉੱਥੇ ਹੀ ਚੋਣ ਲੜਨ ਲਈ ਫੰਡਾਂ ਦੀ ਘਾਟ ਵੀ ਰੜਕ ਰਹੀ ਹੈ। ਪਿਛਲੇ ਦਿਨੀਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਬਾਕਾਇਦਾ ਵੀਡੀਓ ਜਾਰੀ ਕਰਕੇ ਖੁਲਾਸਾ ਕੀਤਾ ਸੀ ਕਿ ਫੰਡਾਂ ਦੀ ਘਾਟ ਹੈ। ਉਨ੍ਹਾਂ ਨੇ ਆਪਣੇ ਖਾਤਿਆਂ ਦਾ ਨੰਬਰ ਦੇ ਕੇ ਅਪੀਲ ਕੀਤੀ ਸੀ ਕਿ ਵਿੱਤੀ ਸਹਾਇਤਾ ਕੀਤੀ ਜਾਏ।

ਚੰਡੀਗੜ੍ਹ: ਆਪਸੀ ਪਾਟੋਧਾੜ ਦੀ ਸ਼ਿਕਾਰ ਆਮ ਆਦਮੀ ਪਾਰਟੀ (ਆਪ) 'ਤੇ ਵਿੱਤੀ ਸੰਕਟ ਵੀ ਮੰਡਰਾ ਰਿਹਾ ਹੈ। ਪਾਰਟੀ ਨੂੰ ਜਿੱਥੇ ਤਕੜੇ ਉਮੀਦਵਾਰ ਲੱਭਣ ਵਿੱਚ ਦਿੱਕਤ ਆ ਰੀਹ ਹੈ, ਉੱਥੇ ਹੀ ਚੋਣ ਲੜਨ ਲਈ ਫੰਡਾਂ ਦੀ ਘਾਟ ਵੀ ਰੜਕ ਰਹੀ ਹੈ। ਪਿਛਲੇ ਦਿਨੀਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਬਾਕਾਇਦਾ ਵੀਡੀਓ ਜਾਰੀ ਕਰਕੇ ਖੁਲਾਸਾ ਕੀਤਾ ਸੀ ਕਿ ਫੰਡਾਂ ਦੀ ਘਾਟ ਹੈ। ਉਨ੍ਹਾਂ ਨੇ ਆਪਣੇ ਖਾਤਿਆਂ ਦਾ ਨੰਬਰ ਦੇ ਕੇ ਅਪੀਲ ਕੀਤੀ ਸੀ ਕਿ ਵਿੱਤੀ ਸਹਾਇਤਾ ਕੀਤੀ ਜਾਏ। ਮੀਡੀਆ ਰਿਪੋਰਟ ਮੁਤਾਬਕ ਪਾਰਟੀ ਕੋਲ ਫੰਡਾਂ ਦੀ ਇੰਨੀ ਘਾਟ ਹੈ ਕਿ ਆਪਣੇ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਦੀ ਤਨਖਾਹ ਤੱਕ ਨਹੀਂ ਦਿੱਤੀ ਜਾ ਸਕੀ। ਪਿਛਲੇ ਦਿਨੀਂ ਮੀਡੀਆ ਟੀਮ ਦੇ ਇੰਚਾਰਜ ਦਿਗਵਿਜੈ ਧੰਜੂ ਨੇ ਕਈ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਾਰਨ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਪਾਰਟੀ ਵੱਲੋਂ ਧੰਜੂ ਦੀਆਂ ਤਨਖਾਹਾਂ ਦੇ ਬਕਾਏ ਦੇ ਰੂਪ ਵਿੱਚ 5 ਲੱਖ ਰੁਪਏ ਨਾ ਦੇਣ ਕਾਰਨ ਉਨ੍ਹਾਂ ਨੇ ‘ਆਪ’ ਦੇ ਮੀਡੀਆ ਵਿੰਗ ਦਾ ਕੰਮ ਛੱਡ ਦਿੱਤਾ ਹੈ। ਯਾਦ ਰਹੇ ਪਿਛਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਈ ਸੀ। ਸਗੋਂ ਦਿੱਲੀ ਦੀਆਂ ਚੋਣਾਂ ਵਿੱਚ ਵੀ ਪੰਜਾਬੀਆਂ ਨੇ ਦਿਲ ਖੋਲ੍ਹ ਕੇ ਫੰਡ ਦਿੱਤਾ ਸੀ। ਫੰਡ ਦੇਣ ਵਾਲਿਆਂ ਵਿੱਚ ਜ਼ਿਆਦਾਤਰ ਪਰਵਾਸੀ ਪੰਜਾਬੀ ਸਨ। ਹੁਣ ਆਲਮ ਇਹ ਹੈ ਕਿ ਪਰਵਾਸੀ ਪੰਜਾਬੀਆਂ ਦਾ ਹੀ ਪਾਰਟੀ ਤੋਂ ਵੱਧ ਮੋਹ ਭੰਗ ਹੋਇਆ ਹੈ। ਇਸ ਵਾਰ ਪਾਰਟੀ ਨੂੰ ਵਿਦੇਸ਼ਾਂ ਵਿੱਚ ਕੋਈ ਫੰਡ ਨਹੀਂ ਆ ਰਿਹਾ। ਹੁਣ ਪਾਰਟੀ ਨੂੰ ਉਮੀਦਵਾਰ ਲੱਭਣ ਲੱਗਿਆਂ ਵੀ ਇਹ ਵੇਖਣਾ ਪੈ ਰਿਹਾ ਹੈ ਕਿ ਉਹ ਚੋਣ ਖਰਚ ਕਰਨ ਦੀ ਸਮਰਥਾ ਰੱਖਦਾ ਹੋਵੇ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਸਿਆਸੀ ਸੰਕਟ ਨਾਲੋਂ ਫੰਡਾਂ ਦੀ ਘਾਟ ਨਾਲ ਵੱਧ ਨੁਕਸਾਨ ਹੋ ਸਕਦਾ ਹੈ ਕਿਉਂਕਿ ਦੂਜੇ ਪਾਸੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦਿਲ ਖੋਲ੍ਹ ਕੇ ਖਰਚ ਕਰ ਰਹੇ ਹਨ। ਇਸ ਬਾਰੇ ‘ਆਪ’ ਪੰਜਾਬ ਦੇ ਵਿੱਤ ਸਕੱਤਰ ਸੁਖਵਿੰਦਰਪਾਲ ਸਿੰਘ ਸੁੱਖੀ ਨੇ ਮੰਨਿਆ ਕਿ ਪਾਰਟੀ ਦੀ ਵਿੱਤੀ ਹਾਲਤ ਮਾੜੀ ਹੈ। ਉਹ ਫੰਡ ਇਕੱਠਾ ਕਰਨ ਲਈ ਯਤਨ ਕਰ ਰਹੇ ਹਨ ਤੇ ਇਸ ਵਿੱਤੀ ਹਾਲਤ ਦੀ ਹਾਈਕਮਾਂਡ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget