ਪੜਚੋਲ ਕਰੋ

ਆਪ ਨੇ ਜ਼ਿਮਨੀ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਹੜੇ ਲੀਡਰਾਂ 'ਤੇ ਖੇਡਿਆ ਦਾਅ ?

ਜ਼ਿਕਰ ਕਰ ਦਈਏ ਕਿ ਬਰਨਾਲਾ ਵਿਧਾਨ ਸਭਾ ਉਪ ਚੋਣ ਲਈ ਪਾਰਟੀ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਸੰਗਰੂਰ ਤੋਂ ਸੰਸਦ ਮੈਂਬਰ ਅਤੇ ਬਰਨਾਲਾ ਤੋਂ ‘ਆਪ’ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ।

ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸਿਰਫ਼ ਇੱਕ ਉਮੀਦਵਾਰ ਹੀ ਦੁਹਰਾਇਆ ਗਿਆ ਹੈ। ਬਾਕੀ ਤਿੰਨ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਉਤਾਰੇ ਗਏ ਹਨ।

ਗਿੱਦੜਬਾਹਾ ਤੋਂ ਸਾਬਕਾ ਅਕਾਲੀ ਲੀਡਰ ਬਣੇ ਉਮੀਦਵਾਰ

ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ 'ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਚੱਬੇਵਾਲ ਤੋਂ ਸਾਂਸਦ ਮੈਂਬਰ ਦੇ ਬੇਟੇ ਨੂੰ ਜ਼ਿੰਮੇਵਾਰੀ 

ਈਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 'ਆਪ' ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਬਰਨਾਲਾ ਤੋਂ ਮੀਤ ਹੇਅਰ ਦੇ ਕਰੀਬੀ ਨੂੰ ਟਿਕਟ

ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 'ਚ 'ਆਪ' ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ 'ਆਪ' ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।

ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ

ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget