ਪੜਚੋਲ ਕਰੋ

'ਆਪ' ਬਣਾ ਰਹੀ ਸ਼ੱਕੀ ਅਫਸਰਾਂ ਦੀਆਂ ਲਿਸਟਾਂ

ਸੰਗਰੂਰ: "ਆਮ ਆਦਮੀ ਪਾਰਟੀ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰ ਰਹੀ ਹੈ ਜਿਨ੍ਹਾਂ 'ਤੇ ਸ਼ੱਕ ਹੈ ਕਿ ਉਹ ਚੋਣਾਂ ਵਿੱਚ ਸਹੀ ਤਰੀਕੇ ਨਾਲ ਡਿਊਟੀ ਨਹੀਂ ਨਿਉਣਗੇ। 'ਆਪ' ਇਹ ਸੂਚੀ ਚੋਣ ਕਮਿਸ਼ਨ ਨੂੰ ਸੌਂਪੇਗੀ ਤਾਂ ਜੋ ਇਨ੍ਹਾਂ ਅਧਿਕਾਰੀਆਂ ਦੀ ਡਿਊਟੀ ਚੋਣਾਂ ਵਿੱਚ ਨਾ ਲਾਈ ਜਾਵੇ।" ਇਹ ਖੁਲਾਸਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਪੰਜਾਬ ਦੌਰੇ 'ਤੇ ਆਏ ਕੇਜਰੀਵਾਲ ਨੇ ਸੰਗਰੂਰ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਜਾਏਗੀ ਕਿ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਕਰਵਾਈਆਂ ਜਾਣ। ਪੰਜਾਬ ਦੇ ਤਿੰਨ ਰੋਜ਼ਾ ਦੌਰੇ 'ਤੇ ਆਏ ਕੇਜਰੀਵਾਲ ਨੇ ਪਹਲੀ ਰਾਤ ਸੰਗਰੂਰ ਦੇ ਰੈਸਟ ਹਾਉਸ ਵਿੱਛ ਗੁਜ਼ਾਰੀ। ਅੱਜ ਸਵੇਰੇ ਅਗਲੇ ਪੜਾਅ ਵੱਲ ਨਿਕਲਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਖਿਲਾਫ ਨਹੀਂ। ਉਨ੍ਹਾਂ ਦਾ ਲੜਾਈ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਖਿਲਾਫ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਫਸਰ ਸੱਤਾ ਧਿਰ ਪੱਖੀ ਹਨ। ਉਨ੍ਹਾਂ ਦੀਆਂ ਲਿਸਟਾਂ ਤਿਆਰ ਹੋ ਰਹੀਆਂ ਹਨ। ਚੋਣ ਕਮਿਸ਼ਨ ਤੋਂ ਮੰਗ ਕੀਤੀ ਜਾਏਗੀ ਕਿ ਉਨ੍ਹਾਂ ਅਫਸਰਾਂ ਦੀ ਡਿਊਟੀ ਚੋਣਾਂ ਵਿੱਚ ਨਾ ਲਾਈ ਜਾਵੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget