ਪੜਚੋਲ ਕਰੋ

ਮਨੀਸ਼ ਸਿਸੋਦੀਆ ਨੇ CM ਮਾਨ ਨਾਲ ਕੀਤੀ ਮੁਲਾਕਾਤ, ਸਿਹਤ ਨੂੰ ਲੈਕੇ ਦਿੱਤਾ ਵੱਡਾ ਅਪਡੇਟ

Punjab News: ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

Punjab News: ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਹਸਪਤਾਲ ਤੋਂ ਨਿਕਲਣ ਵੇਲੇ ਮੀਡੀਆ ਨਾਲ ਗੱਲ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਠੀਕ ਹਨ ਅਤੇ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਜਦੋਂ ਮੀਡੀਆ ਨੇ ਪੁੱਛਿਆ ਕਿ ਉਨ੍ਹਾਂ ਨੂੰ ਕਦੋਂ ਤੱਕ ਛੁੱਟੀ ਮਿਲੇਗੀ, ਤਾਂ  ਉਨ੍ਹਾਂ ਕਿਹਾ, "ਮੈਂ ਅਜੇ ਡਾਕਟਰ ਨਾਲ ਨਹੀਂ ਮਿਲਿਆ, ਇਸ ਲਈ ਕੁਝ ਵੀ ਕਹਿਣਾ ਮੁਸ਼ਕਲ ਹੈ। ਮੈਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੂੰ ਅੱਜ ਛੁੱਟੀ ਮਿਲੇਗੀ, ਪਰ ਇਹ ਸੰਭਵ ਹੈ ਕਿ ਉਹ ਕੱਲ੍ਹ ਤੱਕ ਡਿਸਚਾਰਜ ਹੋ ਜਾਣਗੇ।"

ਫਿਰ ਮੀਡੀਆ ਨੇ ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈਆਂ ਝੜਪਾਂ ਅਤੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਸ ਤੋਂ ਬਾਅਦ ਕੈਬਨਿਟ ਵਿਸਥਾਰ ਅਤੇ ਡਿਪਟੀ ਮੁੱਖ ਮੰਤਰੀ ਬਾਰੇ ਚਰਚਾ ਨੂੰ ਲੈਕੇ ਉਨ੍ਹਾਂ ਕਿਹਾ, "ਹਾਲੇ ਤਾਂ ਏਆਈ ਸੰਮੇਲਨ ਚੱਲ ਰਿਹਾ ਹੈ। ਪੂਰਾ ਦੇਸ਼ ਵਿੱਚ ਉਸ ਦਾ ਮਜ਼ਾਕ ਬਣ ਰਿਹਾ ਹੈ।" ਜਦੋਂ ਪੱਤਰਕਾਰਾਂ ਨੇ ਪੁੱਛਿਆ, "ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਆਏ ਸਨ ਅਤੇ ਤੁਸੀਂ ਵੀ ਇੱਥੇ ਸੀ। ਕੀ ਕੋਈ ਮੀਟਿੰਗ  ਸੀ?" ਸਿਸੋਦੀਆ ਨੇ ਜਵਾਬ ਦਿੱਤਾ, "ਮੈਂ ਸਿਰਫ਼ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਇਆ ਹਾਂ। ਉਹ ਮੇਰਾ ਦੋਸਤ ਹਨ।"

ਮੰਗਲਵਾਰ ਰਾਤ ਨੂੰ ਜਾਰੀ ਕੀਤੇ ਗਏ ਇੱਕ ਸਿਹਤ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ 16 ਫਰਵਰੀ ਨੂੰ ਰੁਟੀਨ ਚੈੱਕਅਪ ਲਈ ਫੋਰਟਿਸ ਹਸਪਤਾਲ, ਮੋਹਾਲੀ ਗਏ ਸਨ। ਉਹ ਹੁਣ ਠੀਕ ਹਨ। ਉਨ੍ਹਾਂ ਨੂੰ ਜ਼ਿਆਦਾ ਥਕਾਵਟ ਮਹਿਸੂਸ ਹੋ ਰਹੀ ਸੀ, ਇਸ ਲਈ ਉਨ੍ਹਾਂ ਨੂੰ ਨਜ਼ਦੀਕੀ ਡਾਕਟਰੀ ਨਿਗਰਾਨੀ ਹੇਠ ਆਰਾਮ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 
Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Embed widget