ਪੜਚੋਲ ਕਰੋ

ਕਾਰੋਬਾਰੀਆਂ ਦੀ ਨਜ਼ਰਾਂ ਆਪ ਦੇ ਇੰਡਸਟਰੀ ਮੈਨੀਫੈਸਟੋ 'ਤੇ 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 23 ਅਕਤੂਬਰ ਨੂੰ ਲੁਧਿਆਣਾ ਵਿਖੇ ਪੰਜਾਬ ਦੇ ਕਾਰੋਬਾਰੀਆਂ ਲਈ ਵੱਖਰਾ ਮੈਨੀਫੈਸਟੋ ਰਿਲੀਜ਼ ਕਰਨਗੇ। ਪਾਰਟੀ ਇਸ ਮੈਨੀਫੈਸਟੋ ਦੇ ਜਰੀਏ ਸੂਬੇ ਦੀ ਇੰਡਸਟਰੀ ਅਤੇ ਕਾਰੋਬਾਰੀਆਂ ਨੂੰ ਆਪਣੇ ਵੱਲੋਂ ਖਿੱਚਣਾ ਚਾਹੁੰਦੀ ਹੈ। ਕਿਉਂਕਿ ਸੂਬੇ ਦੇ ਮੌਜੂਦਾ ਉਦਯੋਗਪਤੀ ਅਤੇ ਛੋਟੇ ਕਾਰੋਬਾਰੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਖ਼ਫ਼ਾ ਹਨ। ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਦੇ ਰਿਚਮੰਚ ਪੈਲੇਸ ਵਿੱਚ ਸਵੇਰੇ 11 ਵਜੇ ਮੈਨੀਫੈਸਟੋ ਰਿਲੀਜ਼ ਕਰਨਗੇ। ਇਸ ਤੋਂ ਬਾਅਦ ਸ਼ਾਮੀ ਚਾਰ ਵਜੇ ਉਹ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵਾਪਰੀਆਂ ਨਾਲ ਗੱਲਬਾਤ ਕਰਨਗੇ। ਆਪਣੇ ਤਿੰਨ ਦੇ ਦੌਰੇ ਦੌਰਾਨ ਕੇਜਰੀਵਾਲ 24 ਅਕਤੂਬਰ ਨੂੰ ਬਠਿੰਡਾ, ਜਲੰਧਰ ਅਤੇ 25 ਅਕਤੂਬਰ ਨੂੰ ਬਟਾਲਾ ਅਤੇ ਮੁਹਾਲੀ ਵਿਖੇ ਕਾਰੋਬਾਰੀਆਂ ਨਾਲ ਗੱਲਬਾਤ ਕਰਨਗੇ। ਪਾਰਟੀ ਅਨੁਸਾਰ ਇਸ ਮੈਨੀਫੈਸਟੋ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ ਉਦਯੋਗ ਪਤੀਆਂ ਲਈ ਸੁਖਾਵਾਂ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਾਰਟੀ ਅਨੁਸਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਾਰੋਬਾਰੀਆਂ ਲਈ ਬਿਹਤਰ ਮਾਹੌਲ ਬਣਾਇਆ ਜਾਵੇਗਾ ਤਾਂ ਜੋ ਉਦਯੋਗ ਤਰੱਕੀ ਕਰ ਸਕੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ। ਪਾਰਟੀ ਮੈਨੀਫੈਸਟੋ ਵਿੱਚ ਕਾਰੋਬਾਰੀਆਂ ਨੂੰ ਟੈਕਸਾਂ ਅਤੇ ਬਿਜਲੀ ਦੇ ਬਿੱਲਾਂ ਵਿੱਚ ਖ਼ਾਸ ਰਿਆਇਤਾਂ ਦੇਣ ਦਾ ਐਲਾਨ ਵੀ ਕਰ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

Embed widget