ਪੜਚੋਲ ਕਰੋ

'ਆਪ' ਵਾਲੇ ਸ਼ੁਰੂ 'ਚ ਹੀ ਪੰਜਾਬ ਨਾਲ ਧੋਖਾ ਕਮਾ ਰਹੇ, ਐਸਜੀਪੀਸੀ ਚੋਣਾਂ 'ਚ ਇਨ੍ਹਾਂ ਦੀਆਂ ਗੱਲਾਂ 'ਚ ਨਾ ਆਉਣਾ ਨਹੀਂ ਤਾਂ ਗੁਰਦੁਆਰਿਆਂ 'ਚ ਕੇਜਰੀਵਾਲ ਦੀ ਫੋਟੋ ਹੋਵੇਗੀ: ਬਾਦਲ

ਬਾਦਲ ਨੇ ਆਉਣ ਵਾਲੀਆਂ ਐਸਜੀਪੀਸੀ ਦੀਆਂ ਚੋਣਾਂ ਬਾਰੇ ਲੋਕਾਂ ਨੂੰ ਜਗਰੂਕ ਕਰਦੇ ਕਿਹਾ ਕਿ ਇਹ ਲੋਕ ਇਨ੍ਹਾਂ ਚੋਣਾਂ ਵਿੱਚ ਵੀ ਦਖ਼ਲ ਦੇਣਗੇ। ਤੁਸੀਂ ਕਿਤੇ ਗਲਤੀ ਕਰਕੇ ਇਨ੍ਹਾਂ ਦੀਆਂ ਗੱਲਾਂ ਵਿੱਚ ਨਾ ਆਉਣਾ ਨਹੀਂ ਤਾਂ ਗੁਰਦੁਆਰਾ ਸਾਹਿਬ ਵਿੱਚ ਕੇਜਰੀਵਾਲ ਦੀ ਫੋਟੋ ਹੋਵੇਗੀ।

AAP is betraying Punjab from the very beginning, if they do not come to terms in SGPC elections, then there will be photo of Kejriwal in gurdwaras: Badal

ਲੰਬੀ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਨੀਅਤ ਉਤੇ ਸਵਾਲ ਚੁੱਕੇ ਹਨ। ਬਾਦਲ ਨੇ ਕਿਹਾ ਕਿ ਇਹ ਸ਼ੁਰੂ ਵਿੱਚ ਹੀ ਧੋਖਾ ਕਮਾ ਰਹੇ ਹਨ, ਅਸੀਂ ਸ਼ੁਰੂ ਵਿੱਚ ਹੀ ਕਿਹਾ ਸੀ, ਇੱਥੇ ਦਿੱਲੀ ਵਾਲਿਆਂ ਦਾ ਰਾਜ ਚੱਲਣਾ ਹੈ, ਇਹ ਸਾਡੇ ਹੱਕਾਂ ਉੱਤੇ ਕਬਜ਼ਾ ਕਰਨ ਚਾਹੁੰਦੇ ਹਨ। ਪੰਜਾਬ ਵਿੱਚੋਂ ਰਾਜ ਸਭਾ ਮੈਬਰਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਦੋ ਮੈਂਬਰਾਂ ਦੇ ਨਾਂ ਭੇਜੇ ਜਾਣ 'ਤੇ ਬਾਦਲ ਨੇ ਕਿਹਾ ਕਿ ਇਹ ਸ਼ੁਰੂ ਵਿੱਚ ਹੀ ਧੋਖਾ ਕਮਾ ਰਹੇ ਹਨ। ਅਸੀਂ ਸ਼ੁਰੂ ਵਿੱਚ ਹੀ ਕਿਹਾ ਸੀ ਕਿ ਇੱਥੇ ਦਿੱਲੀ ਵਾਲਿਆਂ ਦਾ ਰਾਜ ਚੱਲਣਾ। ਇਹ ਸਾਡੇ ਹੱਕਾਂ ਦੇ ਕਬਜ਼ਾ ਕਰਨ ਚਹੁੰਦੇ ਹਨ।

ਬਾਦਲ ਵੱਲੋਂ ਪਿਛਲੇ ਦਿਨੀਂ ਹੋਈਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਅੱਜ ਹਲਕੇ ਦੇ ਪਿੰਡ ਚੱਕ ਮਿੱਡੂ ਖੇੜਾ, ਵੜਿੰਗਖੇੜਾ, ਭੁੱਲਰ ਵਾਲਾ ਹਕੂਵਾਲਾ ਤੇ ਮਿੱਡੂਖੇੜਾ ਪਿੰਡਾਂ ਵਿੱਚ ਧੰਨਵਾਦੀ ਦੌਰਾ ਕੀਤਾ। ਉਨ੍ਹਾਂ ਨੇ ਅਲੱਗ-ਅਲੱਗ ਪਿੰਡਾਂ ਵਿੱਚ ਸੰਬੋਧਨ ਕਰਦੇ ਕਿਹਾ ਜਿੱਤ-ਹਾਰ ਬਣੀ ਹੈ ਪਰ ਮੇਰਾ ਇਸ ਹਲ਼ਕੇ ਨਾਲ ਪਰਿਵਾਰਕ ਰਿਸ਼ਤਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਝੂਠੇ ਵਾਅਦੇ ਕਰਕੇ ਸਰਕਾਰ ਬਣਾ ਲਈ ਸੀ। ਹੁਣ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਪ੍ਰਚਾਰ ਕਰਕੇ ਸਰਕਾਰ ਬਣਾ ਲਈ ਹੈ। ਅਸੀਂ ਕਹਿੰਦੇ ਸੀ ਕਿ ਇਨ੍ਹਾਂ ਦੀ ਸਰਕਾਰ ਬਣਨ ਤੇ ਕੰਮ ਦਿੱਲੀ ਦੇ ਲੋਕ ਹੀ ਕਰਨਗੇ ਜਿਸ ਦੀ ਮਿਸਾਲ ਦੇਖਣ ਨੂੰ ਮਿਲ ਰਹੀ ਹੈ।

ਬਾਦਲ ਨੇ ਆਉਣ ਵਾਲੀਆਂ ਐਸਜੀਪੀਸੀ ਦੀਆਂ ਚੋਣਾਂ ਬਾਰੇ ਲੋਕਾਂ ਨੂੰ ਜਗਰੂਕ ਕਰਦੇ ਕਿਹਾ ਕਿ ਇਹ ਲੋਕ ਇਨ੍ਹਾਂ ਚੋਣਾਂ ਵਿੱਚ ਵੀ ਦਖ਼ਲ ਦੇਣਗੇ। ਤੁਸੀਂ ਕਿਤੇ ਗਲਤੀ ਕਰਕੇ ਇਨ੍ਹਾਂ ਦੀਆਂ ਗੱਲਾਂ ਵਿੱਚ ਨਾ ਆਉਣਾ ਨਹੀਂ ਤਾਂ ਗੁਰਦੁਆਰਾ ਸਾਹਿਬ ਵਿੱਚ ਕੇਜਰੀਵਾਲ ਦੀ ਫੋਟੋ ਹੋਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਹੈ ਜੋ ਲੋਕਾਂ ਨਾਲ ਸਮੇਂ-ਸਮੇਂ ਖੜ੍ਹਦੀ ਰਹੀ ਹੈ ਤੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ।

ਬਾਦਲ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਮਾਂਡ ਦਿੱਲੀ ਦੇ ਲੋਕਾਂ ਦੇ ਹੱਥਾਂ ਵਿੱਚ ਹੈ। ਰਾਜ ਸਭਾ ਦੇ ਮੈਂਬਰਾਂ ਦੀ ਚੋਣ ਪੰਜਾਬ ਵਿੱਚੋਂ ਪੰਜਾਬ ਦੇ  ਵਿਧਾਇਕ ਕਰਦੇ ਹਨ। ਮੈਂਬਰ ਪੰਜਾਬ ਦੇ ਹੁੰਦੇ ਹਨ ਪਰ ਇਹ ਪਾਰਟੀ ਦਿੱਲੀ ਦੇ ਲੋਕਾਂ ਨੂੰ ਲੈ ਰਹੀ ਹੈ। ਅਸੀਂ ਕਹਿੰਦੇ ਸੀ ਕਿ ਪੰਜਾਬ ਦੀ ਸਰਕਾਰ ਦੀ ਕਮਾਂਡ ਦਿੱਲੀ ਦੇ ਕੇਜਰੀਵਾਲ ਦੇ ਹੱਥ ਹੋਵੇਗੀ। ਉਹ ਹੁਣ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੇ ਹਲਕੇ ਧੂਰੀ 'ਚ ਡਟੇ ਕਿਸਾਨ, ਗੁੱਸੇ ਦਾ ਸ਼ਿਕਾਰ ਹੋਇਆ ਐਸਡੀਐਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget