ਪੜਚੋਲ ਕਰੋ

'ਆਪ' ਦੇ ਬਾਹਰੀ ਲੀਡਰਾਂ ਨੂੰ ਪੰਜਾਬ 'ਚ ਨਾ ਵੜਨ ਦੇਣ ਦਾ ਐਲਾਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਤੋਂ ਬਗਾਵਤ ਕਾਰਨ ਵਾਲੇ ਲੀਡਰ ਤੇ ਵਲੰਟੀਅਰ ਦਿੱਲੀ ਤੋਂ ਪੰਜਾਬ ਵਿੱਚ ਆ ਕੇ ਪਾਰਟੀ ਗਤੀਵਿਧੀਆਂ ਚਲਾਉਣ ਵਾਲੇ ਬਾਹਰੀਆਂ ਨੂੰ ਪੰਜਾਬ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਬਾਜਵਾ ਸੁੱਚਾ ਸਿੰਘ ਛੋਟੇਪੁਰ ਦੇ ਸਮਰਥਕ ਹਨ ਤੇ ਉਨ੍ਹਾਂ ਨੇ ਛੋਟੇਪੁਰ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਦੇ ਫੈਸਲੇ ਦਾ ਵਿਰੋਧ ਕੀਤਾ ਸੀ।     ਬਾਜਵਾ ਨੇ ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਭਵਿੱਖ ਖ਼ਤਰੇ ਵਿੱਚ ਹੈ ਕਿਉਂਕਿ ਦਿੱਲੀ ਤੋਂ ਭੇਜੇ ਗਏ ਅਬਜ਼ਰਵਰ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਟਿਕਟਾਂ ਵੇਚਣ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕੇ ਇਹ ਸਭ ਕੁਝ ਦੁਰਗੇਸ਼ ਪਾਠਕ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਜੋ ਕੁਝ ਛੋਟੇਪੁਰ ਨਾਲ ਕੀਤਾ ਗਿਆ ਹੈ, ਉਹ ਸਭ ਕੁਝ ਵੀ ਪਾਠਕ ਦੇ ਕਹਿਣ 'ਤੇ ਹੀ ਕੀਤਾ ਗਿਆ ਹੈ।     ਬਾਜਵਾ ਨੂੰ ਆਪਣੀ ਅਗਲੀ ਰਣਨੀਤੀ ਬਾਰੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਕੱਲ੍ਹ ਚੰਡੀਗੜ੍ਹ ਵਿੱਚ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਛੇ ਜ਼ੋਨ ਇੰਚਾਰਜ ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿੱਚ ਨਿੱਤਰੇ ਸਨ ਜੋ ਹੁਣ ਅੱਠ ਹੋ ਚੁੱਕੇ ਹਨ। ਇਹ ਸਾਰੇ ਇੰਚਾਰਜ ਕੱਲ੍ਹ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭੇਜੇ ਗਏ 52 ਆਬਜ਼ਰਵਰਾਂ ਦੇ ਕਾਲੇ ਕਾਰਨਾਮਿਆਂ ਦਾ ਖੁਲਾਸਾ ਕਰਨਗੇ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget