ਪੜਚੋਲ ਕਰੋ

Punjab News: ਆਮ ਆਦਮੀ ਪਾਰਟੀ ਦੇ ਨੇਤਾ ‘ਤੇ ਹਮਲਾ! ਭੜਕੇ ਵਿਧਾਇਕ ਨੇ ਲਗਾਏ ਗੰਭੀਰ ਇਲਜ਼ਾਮ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਨੇਤਾ ‘ਤੇ ਹਮਲੇ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਨਗਰ ਪੰਚਾਇਤ ਮਲੌਦ ਦੇ ਆਮ ਆਦਮੀ ਪਾਰਟੀ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨਾਲ ਕੁਝ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ...

ਪੰਜਾਬ ਵਿੱਚ ਆਮ ਆਦਮੀ ਪਾਰਟੀ ( AAP) ਦੇ ਇੱਕ ਨੇਤਾ ‘ਤੇ ਹਮਲੇ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਨਗਰ ਪੰਚਾਇਤ ਮਲੌਦ ਦੇ ਆਮ ਆਦਮੀ ਪਾਰਟੀ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨਾਲ ਕੁਝ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਘਟਨਾ ਤੋਂ ਬਾਅਦ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਤੁਰੰਤ ਹੀ ਉਨ੍ਹਾਂ ਨੂੰ ਸਿਵਲ ਹਸਪਤਾਲ ਮਲੌਦ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਹਮਲੇ ਦਾ ਦੋਸ਼ ਕਾਂਗਰਸੀ ਵਰਕਰਾਂ ‘ਤੇ ਲਗਾਇਆ ਹੈ ਅਤੇ ਇਸਨੂੰ ਇੱਕ ਸੋਚਿਆ-ਸਮਝਿਆ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਰਛਪਾਲ ਸਿੰਘ ਪਾਰਟੀ ਦੇ ਸਰਗਰਮ ਕਾਰਕੁਨ ਹਨ ਅਤੇ ਉਨ੍ਹਾਂ ‘ਤੇ ਹਮਲਾ ਲੋਕਤੰਤਰਿਕ ਮੁੱਲਾਂ ‘ਤੇ ਸਿੱਧਾ ਵਾਰ ਹੈ। ਵਿਧਾਇਕ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ ਹੈ।

ਜਿਵੇਂ ਹੀ ਇਹ ਖ਼ਬਰ ਪਾਇਆਲ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੱਕ ਪਹੁੰਚੀ, ਉਹ ਤੁਰੰਤ ਸਿਵਲ ਹਸਪਤਾਲ ਮਲੌਦ ਪਹੁੰਚੇ ਅਤੇ ਜ਼ਖ਼ਮੀ ਕੌਂਸਲਰ ਦੀ ਹਾਲਤ ਬਾਰੇ ਜਾਣਕਾਰੀ ਲਈ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਤਰਨਤਾਰਨ ਉਪਚੋਣ ‘ਚ ਕਾਂਗਰਸ ਨੂੰ ਮਿਲੀ ਭਾਰੀ ਹਾਰ ਤੋਂ ਬਾਅਦ ਕਾਂਗਰਸੀ ਗੁੱਸੇ ‘ਚ ਹਨ, ਜਿਸ ਕਰਕੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਰਕਰਾਂ ਵੱਲੋਂ ਮਾਰਪੀਟ ਦੇ ਗੰਭੀਰ ਇਲਜ਼ਾਮ ਲਗੇ ਹਨ, ਜਿਨ੍ਹਾਂ ਦੀ ਪੁਸ਼ਟੀ ਹੋਣਾ ਬਾਕੀ ਹੈ। ਵਿਧਾਇਕ ਨੇ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਗੁੰਡਾਗਰਦੀ ਕਰਨ ਦੀ ਹਿੰਮਤ ਨਾ ਕਰ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget