ਪੜਚੋਲ ਕਰੋ

AAP ਦਾ ਭਾਜਪਾ 'ਤੇ ਵੱਡਾ ਇਲਜ਼ਾਮ, ਕਿਹਾ -'ਰਾਘਵ ਚੱਢਾ ਨੂੰ ਟੂਲ ਵਾਂਗ ਵਰਤ ਕੇ ਪਾਰਟੀ ਤੋੜਨ ਦੀ ਰਚੀ ਜਾ ਰਹੀ ਹੈ ਸਾਜ਼ਿਸ਼'

Aam Aadmi Party : ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਭਾਜਪਾ ਈਡੀ ਰਾਹੀਂ 'ਆਪ' ਦੇ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ

Aam Aadmi Party : ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਭਾਜਪਾ ਈਡੀ ਰਾਹੀਂ 'ਆਪ' ਦੇ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਇਲਜ਼ਾਮ ਲਗਾਏ ਹਨ। 

ਪੰਨੂ ਨੇ ਦਾਅਵਾ ਕੀਤਾ ਹੈ ਕਿ ਭਾਜਪਾ ,ਆਮ ਆਦਮੀ ਪਾਰਟੀ ਨੂੰ ਤੋੜਨ ਲਈ ਨਵੀਂ ਸਾਜ਼ਿਸ਼ ਰਚ ਰਹੀ ਹੈ ਅਤੇ ਇਸ ਕੰਮ ਲਈ ਰਾਘਵ ਚੱਢਾ ਨੂੰ ਮੋਹਰੇ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੱਢਾ ਨੂੰ ਪੰਜਾਬ ਵਿੱਚ 'ਆਪ' ਨੂੰ ਕਮਜ਼ੋਰ ਕਰਨ 'ਚ ਭਾਜਪਾ ਦੀ ਮਦਦ ਕਰਨ ਬਦਲੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕੀਤਾ ਗਿਆ।

ਬਲਤੇਜ ਪੰਨੂ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਇੱਕ 'ਟੂਲ' (ਹਥਿਆਰ) ਵਾਂਗ ਵਰਤ ਰਹੇ ਹਨ। ਉਨ੍ਹਾਂ ਆਰੋਪ ਲਾਇਆ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ 'ਆਪ' ਦੇ ਸੱਤ ਸੰਸਦ ਮੈਂਬਰਾਂ ਨੂੰ ਤੋੜ ਕੇ ਭਾਜਪਾ ਵਿੱਚ ਸ਼ਾਮਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਨੂ ਅਨੁਸਾਰ ਇਸ ਸਾਜ਼ਿਸ਼ ਦਾ ਮੁੱਖ ਮਕਸਦ ਆਮ ਆਦਮੀ ਪਾਰਟੀ ਦੀ ਤਾਕਤ ਨੂੰ ਕਮਜ਼ੋਰ ਕਰਨਾ ਅਤੇ ਸੰਸਦ ਵਿੱਚ ਪਾਰਟੀ ਦੀ ਆਵਾਜ਼ ਨੂੰ ਦਬਾਉਣਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਕਿਹਾ, "ਅਮਿਤ ਸ਼ਾਹ ਸਾਡੇ ਸੰਸਦ ਮੈਂਬਰਾਂ ਨੂੰ ਤੋੜਨਾ ਚਾਹੁੰਦੇ ਹਨ ਅਤੇ ਇਸ ਗੰਦੀ ਰਾਜਨੀਤੀ ਲਈ ਉਹ ਰਾਘਵ ਚੱਢਾ ਦਾ ਸਹਾਰਾ ਲੈ ਰਹੇ ਹਨ। ਅਸੀਂ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਚੱਟਾਨ ਵਾਂਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਖੜ੍ਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget