ਪੜਚੋਲ ਕਰੋ

ਜਦੋਂ ਬਾਦਲ ਨੇ ਪੂਰਿਆ ਖੇਤੀ ਆਰਡੀਨੈਂਸ ਦਾ ਪੱਖ ਤਾਂ ਭਗਵੰਤ ਮਾਨ ਨੇ ਦਿੱਤੀ ਇਹ ਜਵਾਬ

ਭਗਵੰਤ ਮਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਰਡੀਨੈਂਸ ਨੂੰ ਸਹੀ ਦੱਸ ਰਹੇ ਨੇ ਕਿਉਂਕਿ ਇਹ ਸਿਰਫ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਕਰ ਰਹੇ ਹਨ।

ਚੰਡੀਗੜ੍ਹ: ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਨੂੰ ਛੁਪਾਉਣ ਲਈ ਖੇਤੀ ਆਰਡੀਨੈਂਸ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁਨ ਪ੍ਰਚਾਰ ਤੋਂ ਬਚੋ। ਹੁਣ ਇਸ ਮੁੱਦੇ 'ਤੇ ਸੰਗਰੂਰ ਦੇ ਸਾਂਸਦ ਭਗਵੰਤ ਮਾਨ ਨੇ ਬਾਦਲ ਦੇ ਬਿਆਨ ਦਾ ਜਵਾਬ ਦਿੱਤਾ ਹੈ। ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਬਾਦਲ ਨੂੰ ਅੱਜ ਇਸ ਲਈ ਬੋਲਣਾ ਪਿਆ ਕਿਉਕਿ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਦੇ ਬੋਲਣ 'ਤੇ ਕੋਈ ਯਕੀਨ ਨਹੀਂ ਕਰਦਾ। ਮਾਨ ਨੇ ਅੱਗੇ ਕਿਹਾ ਹੈ ਕਿ ਸਿਰਫ ਅਕਾਲੀ ਦਲ ਕਹਿ ਰਿਹਾ ਹੈ ਕਿ ਇਹ ਖੇਤੀ ਆਰਡੀਨੈਂਸ ਬਿੱਲ ਵਧੀਆ ਹੈ। ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਕਿਹਾ ਕਿ ਅਸੀਂ ਕੋਈ ਝੋਨਾ ਜਾਂ ਕਣਕ ਨਹੀਂ ਖਰੀਦਣੀ। ਜਿੰਨੀ ਸਾਨੂੰ ਲੋੜ ਹੈ, ਅਸੀਂ ਓਨੀ ਹੀ ਖਰੀਦਾਂਗੇ। ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਕਣਕ ਤੇ ਝੋਨਾ ਨਹੀਂ ਖਰੀਦੇਗੀ ਤੇ ਪ੍ਰਾਈਵੇਟ ਕੰਪਨੀਆਂ ਆਪਣੀ ਮਰਜ਼ੀ ਦੇ ਰੇਟਾਂ ਮੁਤਾਬਕ ਕਣਕ ਤੇ ਝੋਨਾ ਖਰੀਦੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਰਡੀਨੈਂਸ ਨੂੰ ਸਹੀ ਦੱਸ ਰਹੇ ਨੇ ਕਿਉਂਕਿ ਇਹ ਸਿਰਫ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਕਹਿ ਰਹੇ ਹੈ ਕਿ ਉਨ੍ਹਾਂ ਨੇ ਕੁਰਬਾਨੀਆਂ ਦਿੱਤੀਆਂ ਹਨ। ਬਾਦਲ ਇਹ ਗਿਣਵਾਉਣ ਕਿ ਉਨ੍ਹਾਂ ਨੇ ਕੀ ਕੁਰਬਾਨੀ ਕੀਤੀ ਹੈ। ਮੁੱਖ ਮੰਤਰੀ ਦੇ ਅਹੁਦਿਆਂ ਤੋਂ ਅਸਤੀਫੇ ਦੇਣੇ ਕੁਰਬਾਨੀ ਨਹੀਂ ਹੁੰਦੀ। ਕੇਂਦਰ 'ਚ ਬਾਦਲ ਨੇ ਕਿਸਾਨਾਂ ਦੇ ਹੱਕ ਵਿਚ ਨਹੀਂ ਕਿਸਾਨਾਂ ਦੇ ਵਿਰੋਧ ਵਿੱਚ ਵੋਟ ਪਾਈ ਹੈ। ਬਾਦਲ ਦਾ ਚੁੱਪ ਚਪੀਤੇ ਕੈਪਟਨ 'ਤੇ 'ਵਾਰ' ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਬਾਰੇ ਸਰਕਾਰੀ ਹੁਕਮਾਂ ਦਾ 'ਆਪ' ਨੇ ਕੀਤਾ ਵਿਰੋਧ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!

Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!

 Bikram Majithia ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ: 7 ਦਿਨ ਪਹਿਲਾਂ ਮੋਹਾਲੀ ਅਦਾਲਤ ਵਿੱਚ ਪਾਈ ਸੀ ਪਟੀਸ਼ਨ 

 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!

Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ

Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ

Embed widget