ਪੜਚੋਲ ਕਰੋ
ਸਿਆਸੀ ਜਗਤ ਤੋਂ ਵੱਡੀ ਖ਼ਬਰ! AAP ਆਗੂ ਦੀ ਭਿਆਨਕ ਸੜਕ ਹਾਦਸੇ 'ਚ ਹੋਈ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਬਸ ਸਟੈਂਡ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ।

Accident
Source : abp majha
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਬਸ ਸਟੈਂਡ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ।
ਇਸ ਦੌਰਾਨ ਕਾਰ ਵਿੱਚ ਸਵਾਰ 'ਆਪ' ਆਗੂ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਪਤਨੀ ਪਰਵਿੰਦਰ ਕੌਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement
ਟ੍ਰੈਂਡਿੰਗ ਟੌਪਿਕ





















