Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਬਸ ਸਟੈਂਡ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ।

Continues below advertisement

ਇਸ ਦੌਰਾਨ ਕਾਰ ਵਿੱਚ ਸਵਾਰ 'ਆਪ' ਆਗੂ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਪਤਨੀ ਪਰਵਿੰਦਰ ਕੌਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ।

Continues below advertisement