ਪੜਚੋਲ ਕਰੋ

ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ , ਕਿਹਾ - ਕਾਂਗਰਸ ਦੇ ਤਿੰਨ ਮੰਤਰੀ ਜੇਲ੍ਹ 'ਚ , ਇੱਕ ਮੁੱਖ ਮੰਤਰੀ ਵਿਦੇਸ਼ ਭੱਜ ਗਿਆ ਅਤੇ ਦੂਜਾ ਭਾਜਪਾ 'ਚ ਸ਼ਾਮਲ ਹੋ ਗਿਆ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿੱਚ ਹਨ। 

ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ

ਇੱਕ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ ਅਤੇ ਇੱਕ (ਕੈਪਟਨ ਅਮਰਿੰਦਰ ਸਿੰਘ) ਭਾਜਪਾ ਵਿੱਚ ਸ਼ਾਮਲ ਹੋ ਗਿਆ। ਕੰਗ ਨੇ ਕਿਹਾ ਕਿ ਕਾਂਗਰਸ ਮਾਡਲ ਨੇ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਡੁੱਬੋ ਦਿੱਤਾ ਹੈ। ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ। ਪਿਛਲੀਆਂ ਸਰਕਾਰਾਂ ਦੀਆਂ ਕਰਤੂਤਾਂ ਦਾ ਨਤੀਜਾ ਅੱਜ ਪੰਜਾਬ ਦੇ ਨੌਜਵਾਨ ਭੁਗਤ ਰਹੇ ਹਨ।
 
ਇਹ ਵੀ ਪੜ੍ਹੋ :ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ, ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ, ਵਿਰੋਧ 'ਚ ਪਾਈ ਪਟੀਸ਼ਨ ਖਾਰਜ

 ਹੁਣ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਮਾਨ ਸਰਕਾਰ ਅਪਰਾਧੀਆਂ ਅਤੇ ਮਾਫੀਆ 'ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀ ਹੈ। ਅਸਲ ਵਿੱਚ ਅਕਾਲੀ-ਕਾਂਗਰਸੀ ਮਾਨ ਸਰਕਾਰ ਦੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਇਸ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget