ਪੜਚੋਲ ਕਰੋ

'ਆਪ' ਉਮੀਦਵਾਰ ਦੀ ਨਵਜੋਤ ਸਿੱਧੂ ਨਾਲ ਮੁਲਾਕਾਤ ਦਾ ਕੀ ਰਾਜ਼ ?

ਅੰਮ੍ਰਿਤਸਰ: ਬੁੱਧਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਡਾਕਟਰ ਇੰਦਰਬੀਰ ਸਿੰਘ ਬੁਲਾਰੀਆ ਨੇ ਭਾਜਪਾ ਵਿਧਾਇਕਾ ਡਾਕਟਰ ਨਵਜੋਤ ਕੌਰ ਸਿੱਧੂ ਨਾਲ ਉਨਾਂ ਦੇ ਘਰ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਕਾਰਨ ਮਗਰੋਂ ਆਏ ਡਾਕਟਰ ਨਿੱਜਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਮੁਲਾਕਾਤ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ। ਉਹ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਮਿਲਨ ਆਉਂਦੇ ਰਹਿਦੇ ਹਨ ਤੇ ਅੱਜ ਵੀ ਆਮ ਵਾਂਗ ਹੀ ਮੁਲਾਕਾਤ ਕਾਰਨ ਲਈ ਆਏ ਸਨ।     ਨਿੱਜਰ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਦੇ ਦਫਤਰ ਵਿੱਚ ਕਰੀਬ ਅੱਧਾ ਘੰਟਾ ਮੁਲਾਕਾਤ ਕਾਰਨ ਬਾਅਦ ਤੋਂ ਨਿਕਲੇ। ਬਾਹਰ ਆਏ ਡਾਕਟਰ ਨਿੱਜਰ ਨੇ ਜਦੋਂ ਮੀਡੀਆ ਨੂੰ ਉਨ੍ਹਾਂ ਦੀ ਗੱਡੀ ਦੇ ਨੇੜੇ ਦੇਖਿਆ ਤਾਂ ਪਹਿਲਾਂ ਤਾਂ ਉਹ ਹੈਰਾਨ ਹੋਏ ਤੇ ਬਾਅਦ ਵਿੱਚ ਮੀਡੀਆ ਨੂੰ ਇਹ ਕਹਿ ਕੇ ਚਲੇ ਗਏ ਕਿ ਉਨ੍ਹਾਂ ਨੇ ਡਾਕਟਰ ਸਿੱਧੂ ਨਾਲ ਇੱਕ ਡਾਕਟਰ ਹੋਣ ਦੇ ਨਾਤੇ ਮੁਲਾਕਾਤ ਕੀਤੀ ਹੈ।     ਸਿੱਧੂ ਜੋੜੇ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਤੇ ਹੁਣ ਆਮ ਆਦਮੀ ਪਾਰਟੀ ਨਾਲ ਚਰਚਾਵਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ। ਜ਼ਿਕਰਯੋਗ ਹੈ ਕੇ ਡਾਕਟਰ ਨਿੱਜਰ ਪਹਿਲਾਂ ਕਈ ਵਾਰ ਸਿੱਧੂ ਜੋੜੇ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਾਰਨ ਦੇ ਫੈਸਲੇ ਦਾ ਸਵਾਗਤ ਕਰ ਚੁੱਕੇ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget