ਪੜਚੋਲ ਕਰੋ

AAP Leader Murdered: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਲੀਡਰ ਦਾ ਕਤਲ, ਖੇਤਾਂ ਵਿੱਚ ਮਾਰੀਆਂ ਗੋਲੀਆਂ 

AAP Leader Murdered: ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਤ੍ਰਿਲੋਚਨ ਸਿੰਘ ਨੂੰ ਖੰਨਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ | ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਾਪਤ

AAP Leader Murdered  in Khanna:  ਪੰਜਾਬ ਦੇ ਖੰਨਾ ਨੇੜਲੇ ਪਿੰਡ ਇਕਲਾਹਾ ਦੇ ਰਹਿਣ ਵਾਲੇ ਤ੍ਰਿਲੋਚਨ ਸਿੰਘ ਦਾ ਸੋਮਵਾਰ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਾਮ ਨੂੰ ਜਿਵੇਂ ਹੀ ਉਹ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਪਿੰਡ ਦੀ ਸੜਕ 'ਤੇ ਹੀ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਉਹ ਉੱਥੇ ਡਿੱਗ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਤ੍ਰਿਲੋਚਨ ਸਿੰਘ ਨੂੰ ਖੰਨਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ | ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਤ੍ਰਿਲੋਚਨ ਖੰਨਾ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਸੀ ਅਤੇ ਆਮ ਆਦਮੀ ਪਾਰਟੀ ਦੀ ਤਰਫੋਂ ਸਰਪੰਚ ਦੀ ਚੋਣ ਵਿੱਚ ਖੜ੍ਹਾ ਹੋਣਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤ੍ਰਿਲੋਚਨ ਸਿੰਘ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵੱਲੋਂ ਸਰਪੰਚ ਚੋਣ ਲੜੇ ਸਨ, ਉਹ ਹਾਰ ਗਏ ਸਨ।

ਘਟਨਾ ਦਾ ਪਤਾ ਲੱਗਦਿਆਂ ਹੀ ਖੰਨਾ ਜ਼ਿਲ੍ਹੇ ਦੇ ਐਸਪੀ ਸੌਰਵ ਜਿੰਦਲ ਨੇ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ
Today Punjab Weather : ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ; ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ
ਪੰਜਾਬ ਕਾਂਗਰਸ ਇੰਚਾਰਜ ਨੇ ਸਾਬਕਾ CM ਨੂੰ ਕੀਤਾ ਸਪੱਸ਼ਟ, ਕਿਹਾ- ਨਹੀਂ ਬਦਲੇਗਾ ਪ੍ਰਧਾਨ, ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget