ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ। ਆਮ ਆਦਮੀ ਪਾਰਟੀ ਦੇ ਲੀਡਰ ਬੇਅਦਬੀ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਆਏ ਸੀ।ਲੀਡਰਾਂ ਨੇ ਕਿਹਾ ਕਾਂਗਰਸ ਅਤੇ ਅਕਾਲੀ ਦਲ ਰਲੇ ਹੋਏ ਹਨ। ਆਵ ਵਿਧਾਇਕ ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਨਵਜੋਤ ਸਿੱਧੂ ਨੂੰ ਅਸਤੀਫਾ ਦੇਣਾ ਚਾਹੀਦਾ ਹੈ।
ਚੰਡੀਗੜ੍ਹ ਪੁਲਿਸ ਦੀ ਹਿਰਾਸਤ 'ਚ 'ਆਪ' ਲੀਡਰ
ਏਬੀਪੀ ਸਾਂਝਾ | 19 Apr 2021 01:52 PM (IST)