ਪੜਚੋਲ ਕਰੋ

ਕੈਪਟਨ ਦੇ ਮੰਤਰੀ ਦੀ ਬਰਖ਼ਾਸਤਗੀ ਲਈ ਰਾਜਪਾਲ ਕੋਲ ਪਹੁੰਚੀ 'ਆਪ'

ਚੰਡੀਗੜ੍ਹ: ਲੁਧਿਆਣਾ ਪੱਛਮੀ ਤੋਂ ਵਿਧਾਇਕ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਕੇ ਬਹੁਕਰੋੜੀ ਜ਼ਮੀਨ ਘੁਟਾਲੇ 'ਚ ਸ਼ਾਮਲ ਅਫ਼ਸਰਾਂ ਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ 'ਚ ਹੋਇਆ ਜ਼ਮੀਨ ਘੁਟਾਲਾ ਮੀਡੀਆ ਦੀਆਂ ਸੁਰਖ਼ੀਆਂ ਬਣੀਆਂ ਹੋਈਆ ਹੈ। ਇਹ ਮਾਮਲਾ ਪੰਜਾਬ ਵਿਧਾਨ ਸਭਾ 'ਚ ਵੀ ਆਮ ਆਦਮੀ ਪਾਰਟੀ ਵੱਲੋਂ ਉਠਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ ਬਾਰੇ ਜਾਂਚ ਰਿਪੋਰਟ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਆਤਮ ਨਗਰ (ਲੁਧਿਆਣਾ) ਤੋਂ ਕਾਂਗਰਸੀ ਉਮੀਦਵਾਰ ਰਹੇ ਕਮਲਜੀਤ ਸਿੰਘ ਕੜਵਲ, ਤਿੰਨ ਉੱਚ ਅਧਿਕਾਰੀਆਂ ਦੇ ਨਾਮ ਆਏ ਹਨ। ਇਸ ਰਿਪੋਰਟ ਦੇ ਕਈ ਹਿੱਸੇ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਵੀ ਆ ਚੁੱਕੇ ਹਨ। ਇਸ ਵਿੱਚ ਮੰਤਰੀ ਤੇ ਕਈ ਅਧਿਕਾਰੀਆਂ ਦੀ ਮਿਲੀਭੁਗਤ ਦੇ ਸੰਕੇਤ ਮਿਲੇ ਹਨ। ਇਸ ਲਈ ਕੈਪਟਨ ਸਰਕਾਰ ਇਨ੍ਹਾਂ ਸਮੇਤ ਲੈਂਡ ਮਾਫ਼ੀਆ ਚਲਾਉਂਦੇ ਸਾਰੇ ਲੋਕਾਂ ਵਿਰੁੱਧ ਐਫਆਈਆਰ ਕਰਕੇ ਇਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਚੀਮਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕਰਦੇ ਹਾਂ ਕਿ ਗਰੈਂਡ ਮੈਨਰ ਹੋਮਜ਼ ਜ਼ਮੀਨ ਘੁਟਾਲੇ ਦੇ ਮਾਸਟਰ ਮਾਇੰਡ ਲੁਧਿਆਣਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਮੰਤਰੀ ਮੰਡਲ 'ਚ ਤੁਰੰਤ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋਂ ਇਸ ਘੁਟਾਲੇ ਬਾਰੇ ਕਰਵਾਈ ਗਈ ਜਾਂਚ ਰਿਪੋਰਟ ਨੂੰ ਜਨਤਕ ਕੀਤਾ ਜਾਵੇ। ਇਸ ਰਿਪੋਰਟ ਦੇ ਕਈ ਅਹਿਮ ਹਿੱਸੇ ਮੀਡੀਆ 'ਚ ਪ੍ਰਕਾਸ਼ਿਤ ਹੋਏ ਤਾਂ ਨਵਜੋਤ ਸਿੱਧੂ ਨੂੰ ਵੀ ਮੀਡੀਆ ਰਿਪੋਰਟਾਂ ਨੂੰ ਸਦਨ 'ਚ ਝੁਠਲਾ ਨਹੀਂ ਸਕੇ। ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੂ ਨੇ ਕਿਹਾ ਸੀ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਸੰਤਰੀ ਉਹ ਬਖ਼ਸ਼ੇ ਨਹੀਂ ਜਾਣਗੇ, ਪਰ ਇੰਨੇ ਦਿਨ ਲੰਘ ਜਾਣ ਦੇ ਬਾਵਜੂਦ ਕਿਸੇ 'ਤੇ ਕੋਈ ਕਾਰਵਾਈ ਨਾ ਕਰਨਾ ਕਈ ਕਿਸਮ ਦੇ ਸ਼ੰਕੇ ਪੈਦਾ ਕਰਦਾ ਹੈ। ਜ਼ਮੀਨ ਦੇ ਸੀਐਲਯੂ ਤੇ ਰਜਿਸਟਰੀ ਦੇ ਫ਼ਰਜ਼ੀਵਾੜੇ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅਧਿਕਾਰੀਆਂ ਨੂੰ ਧਮਕਾਉਣ ਤੇ ਹਾਈਕੋਰਟ ਪ੍ਰਤੀ ਅਪਮਾਣਯੋਗ ਟਿੱਪਣੀਆਂ ਵਾਇਰਲ ਹੋ ਚੁੱਕੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Embed widget