ਪੜਚੋਲ ਕਰੋ

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ (15 ਨਵੰਬਰ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ।

Punjab News: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ 'ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ (15 ਨਵੰਬਰ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਰਾਜਪਾਲ ਨੂੰ ਮਿਲ ਕੇ ਇਹ ਮੁੱਦਾ ਚੁੱਕਣਗੇ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਮੋਲ ਗਨਣ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਮੁੱਦੇ ’ਤੇ ਸੰਘਰਸ਼ ਕੀਤਾ ਜਾਵੇਗਾ। ਨਾਲ ਹੀ ਜੇਕਰ ਅਦਾਲਤ ਵਿੱਚ ਜਾਣਾ ਵੀ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।

ਚੰਡੀਗੜ੍ਹ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਚੰਡੀਗੜ੍ਹ 'ਤੇ ਪੰਜਾਬ ਦੇ ਉਚਿਤ ਦਾਅਵੇ ਨੂੰ ਸਵੀਕਾਰ ਕਰਨ ਅਤੇ ਸੂਬੇ ਨਾਲ ਲੰਮੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਬਾਜਵਾ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਰਿਆਣਾ ਨੂੰ ਆਪਣੇ ਨਾਲ ਜੋੜਨ ਦਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਅ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ।

ਬਾਜਵਾ ਨੇ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ, ਸਗੋਂ ਮਾਣਯੋਗ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ਵਿੱਚ ਵਿਸ਼ਵਾਸ ਨੂੰ ਵੀ ਤਾਜ਼ਾ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਮੋਦੀ ਇਸ ਮੁੱਦੇ ’ਤੇ ਅੱਗੇ ਆਉਣਗੇ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਵਿਸ਼ੇਸ਼ ਅਧਿਕਾਰ ਬਹਾਲ ਕਰਕੇ ਪੰਜਾਬ ਦੀ ਵਿਰਾਸਤ ਦਾ ਸਨਮਾਨ ਕਰਨਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget