ਪੜਚੋਲ ਕਰੋ

ਧਰਨਾ ਦੇ ਰਹੇ ਅਧਿਆਪਕਾਂ ਦੇ ਹੱਕ 'ਚ ਨਿੱਤਰੀ ਆਮ ਆਦਮੀ ਪਾਰਟੀ 

'ਆਪ' ਲੀਡਰਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵੀ ਉਸੇ ਤਰ੍ਹਾਂ ਦੇ ਅਧਿਆਪਕਾਂ 'ਤੇ ਜ਼ੁਲਮ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਸਮਰਥਨ ਕੀਤਾ ਗਿਆ ਹੈ। ਪਾਰਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ।

'ਆਪ' ਲੀਡਰਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵੀ ਉਸੇ ਤਰ੍ਹਾਂ ਦੇ ਅਧਿਆਪਕਾਂ 'ਤੇ ਜ਼ੁਲਮ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ। ਬਾਦਲ ਦੇ ਮੰਤਰੀਆਂ ਵੱਲੋਂ ਔਰਤਾਂ ਅਧਿਆਪਕਾਂ ਦੀਆਂ ਪੁੱਟੀਆਂ ਗੁੱਤਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਕਰ ਗਏ ਹਨ।

ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਤੇ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ 'ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।

'ਆਪ' ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਤੋਂ ਬਾਅਦ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋCBSE Class 12 Results Date: CBSE 31 ਜੁਲਾਈ ਤੋਂ ਪਹਿਲਾਂ ਐਲਾਨੇਗੀ 12ਵੀਂ ਜਮਾਤ ਦੇ ਨਤੀਜੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget