ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

'ਆਪ' ਦੇ ਖਡੂਰ ਸਾਹਿਬ ਦੇ ਉਮੀਦਵਾਰ ਵੱਲੋਂ ਐਮਪੀ ਬਣਨ 'ਤੇ ਤਨਖ਼ਾਹ ਨਾ ਲੈਣ ਦਾ ਐਲਾਨ

ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਜਿੱਤ ਜ਼ਰੂਰ ਦਰਜ ਕਰਨਗੇ।

ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਹ ਸੰਸਦ ਮੈਂਬਰ ਬਣਦੇ ਹਨ ਤਾਂ ਕੋਈ ਤਨਖ਼ਾਹ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਚੁੱਕਣਗੇ। ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਜਿੱਤ ਜ਼ਰੂਰ ਦਰਜ ਕਰਨਗੇ। ਖਡੂਰ ਸਾਹਿਬ ਤੋਂ ਪੀਡੀਏ ਦੀ ਪਰਮਜੀਤ ਕੌਰ ਖਾਲੜਾ, ਅਕਾਲੀ ਦਲ ਟਕਸਾਲੀ ਦੇ ਜੇਜੇ ਸਿੰਘ, ਅਕਾਲੀ ਦਲ ਦੀ ਜਗੀਰ ਕੌਰ ਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ (ਡਿੰਪਾ) ਚੋਣ ਮੈਦਾਨ ਵਿੱਚ ਹਨ। ਹੁਣ 'ਆਪ' ਦੇ ਨੌਜਵਾਨ ਲੀਡਰ ਮਨਜਿੰਦਰ ਸਿੰਘ ਸਿੱਧੂ ਵੀ ਚੋਣ ਮੈਦਾਨ ਵਿੱਚ ਡਟ ਗਏ ਹਨ। ਅਜਿਹੇ ਵਿੱਚ ਖ਼ਡੂਰ ਸਾਹਿਬ ਲੋਕ ਸਭਾ ਹਲਕੇ 'ਚ ਮੁਕਾਬਲੇਬਾਜ਼ੀ ਸਿਖਰਾਂ 'ਤੇ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ

ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ

ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ

Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
ਚੰਡੀਗੜ੍ਹ ‘ਚ ਕਿਸਾਨਾਂ ਦੀ ਛੇਵੀਂ ਮੀਟਿੰਗ ਰਹੀ ਬੇਸਿੱਟਾ, ਹੁਣ ਦੁਬਾਰਾ ਹੋਵੇਗੀ ਮੀਟਿੰਗ

ਖੁਸ਼ਖ਼ਬਰੀ! ਡਿੱਗ ਗਈਆਂ ਸੋਨੇ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਵਿਵਾਦ ਤੋਂ ਬਾਅਦ ਭਾਸ਼ਾਵਾਂ ਨੂੰ ਲੈਕੇ CBSE ਦਾ ਵੱਡਾ ਫੈਸਲਾ, ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲਿਆਂ ਲਈ ਜ਼ਰੂਰੀ ਖ਼ਬਰ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 1 ਡੀਸੀ ਸਣੇ IAS ਅਤੇ PCS ਦਾ ਤਬਾਦਲਾ

Embed widget