ਪੜਚੋਲ ਕਰੋ

3 ਮਹੀਨਿਆਂ 'ਚ ਪੰਜਾਬੀਆਂ ਦਾ 'ਆਪ' ਤੋਂ ਮੋਹ ਭੰਗ, ਨਹੀਂ ਬਚਾ ਸਕੀ ਇਕਲੌਤੀ ਲੋਕ ਸਭਾ ਸੀਟ, ਹੁਣ ਸਿਮਰਨਜੀਤ ਮਾਨ ਨਾਲ ਡਟੀ ਜਨਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ। ਗੁਰਮੇਲ ਨੂੰ 2,46,828 ਵੋਟਾਂ ਮਿਲੀਆਂ। ਚੋਣ ਕਮਿਸ਼ਨ ਨੇ ਮਾਨ ਦੀ ਜਿੱਤ ਦਾ ਰਸਮੀ ਐਲਾਨ ਕਰ ਦਿੱਤਾ ਹੈ।

ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।

ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ 79,526 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਰਹੇ। ਜਿਨ੍ਹਾਂ ਨੂੰ 66,171 ਵੋਟਾਂ ਮਿਲੀਆਂ। ਪੰਜਵੇਂ ਨੰਬਰ 'ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਰਹੀ। ਉਨ੍ਹਾਂ ਨੂੰ 44,323 ਵੋਟਾਂ ਮਿਲੀਆਂ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget