ਪੜਚੋਲ ਕਰੋ

ਹੁਣ ਬੀਬੀਆਂ ਨੂੰ ਲਾਮਬੰਦ ਕਰੇਗੀ ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੁਣ ਔਰਤਾਂ ਨੂੰ ਲਾਮਬੰਦ ਕਰਨ ਦੀ ਤਿਆਰੀ ਕੀਤੀ ਹੈ। ਇਸ ਬਾਰੇ 'ਆਪ' ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜ ਲਾਲੀ ਗਿੱਲ ਤੇ ਸਹਿ ਪ੍ਰਧਾਨ ਜੀਵਨਜੋਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਬੈਠਕ ਹੋਈ। ਇਸ ਦੌਰਾਨ ਮਹਿਲਾ ਵਿੰਗ ਦੀਆਂ ਸਰਗਰਮੀਆਂ ਬੂਥ ਪੱਧਰ ਤੱਕ ਵਧਾਉਣ ਲਈ ਅਹਿਮ ਫ਼ੈਸਲੇ ਲਏ ਗਏ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੁਣ ਔਰਤਾਂ ਨੂੰ ਲਾਮਬੰਦ ਕਰਨ ਦੀ ਤਿਆਰੀ ਕੀਤੀ ਹੈ। ਇਸ ਬਾਰੇ 'ਆਪ' ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜ ਲਾਲੀ ਗਿੱਲ ਤੇ ਸਹਿ ਪ੍ਰਧਾਨ ਜੀਵਨਜੋਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਬੈਠਕ ਹੋਈ। ਇਸ ਦੌਰਾਨ ਮਹਿਲਾ ਵਿੰਗ ਦੀਆਂ ਸਰਗਰਮੀਆਂ ਬੂਥ ਪੱਧਰ ਤੱਕ ਵਧਾਉਣ ਲਈ ਅਹਿਮ ਫ਼ੈਸਲੇ ਲਏ ਗਏ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ 'ਆਪ' ਦਾ ਮਹਿਲਾ ਵਿੰਗ ਘਰ-ਘਰ ਦਾ ਦਰਵਾਜ਼ਾ ਖੜਕਾਏਗਾ ਤੇ ਜਿੱਥੇ ਔਰਤ ਵਰਗ 'ਤੇ ਹੁੰਦੇ ਜਬਰ-ਜ਼ੁਲਮ ਵਿਰੁੱਧ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕ-ਹਕੂਕਾਂ ਲਈ ਜਾਗਰੂਕ ਕਰੇਗਾ, ਉੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਮਹਿਲਾ ਵਰਗ ਨਾਲ ਕੀਤੀਆਂ ਗਈਆਂ ਵਾਅਦਾ ਖਿਲਾਫੀਆਂ ਵਿਰੁੱਧ ਲਾਮਬੰਦ ਕਰੇਗਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਤੇ ਦਲਿਤ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੋਂ ਵਾਂਝੇ ਰੱਖ ਕੇ ਉਨ੍ਹਾਂ ਦਾ ਭਵਿੱਖ ਤਬਾਹ ਕੀਤਾ ਜਾ ਰਿਹਾ ਹੈ। ਵਿਧਵਾਵਾਂ, ਬਜ਼ੁਰਗਾਂ ਤੇ ਅਪਾਹਜ 2500 ਰੁਪਏ ਮਹੀਨਾ ਪੈਨਸ਼ਨ ਨੂੰ ਤਰਸ ਰਹੇ ਹਨ। ਪੇਟ ਦੀ ਅੱਗ ਸ਼ਾਂਤ ਕਰਨ ਲਈ ਮਨਰੇਗਾ ਤਹਿਤ ਦਿਹਾੜੀ ਕਰਨ ਵਾਲੀਆਂ ਮਹਿਲਾਵਾਂ ਨੂੰ ਕਈ ਕਈ ਮਹੀਨਿਆਂ ਦੀ ਮਜ਼ਦੂਰੀ ਨਹੀਂ ਦਿੱਤਾ ਜਾ ਰਹੀ। ਗ਼ਰੀਬ ਦਲਿਤ ਬੱਚੀਆਂ ਦੀ ਸ਼ਾਦੀ ਮੌਕੇ 51 ਹਜ਼ਾਰ ਰੁਪਏ ਦੇ ਸ਼ਗਨ ਯੋਜਨਾ 3 ਸਾਲਾਂ 'ਚ ਵੀ ਲਾਗੂ ਨਹੀਂ ਕੀਤੀ ਗਈ। ਈਟੀਟੀ, ਬੀਐਡ ਤੇ ਟੈਟ ਪਾਸ ਅਧਿਆਪਕਾਵਾਂ, ਨਰਸਾਂ, ਆਂਗਣਵਾੜੀ ਵਰਕਰਾਂ ਤੇ ਮਿਡ ਡੇ ਮੀਲ ਕੁੱਕ ਆਪਣੇ ਹੱਕਾਂ ਤੇ ਰੁਜ਼ਗਾਰ ਲਈ ਸੜਕਾਂ 'ਤੇ ਰੋਸ ਧਰਨਿਆਂ ਦੌਰਾਨ ਮੰਤਰੀਆਂ ਦੀਆਂ ਗਾਲ੍ਹਾਂ ਤੇ ਪੁਲਿਸ ਦਾ ਜਬਰ ਜ਼ੁਲਮ ਸਹਿਣ ਲਈ ਮਜਬੂਰ ਹਨ। ਦੂਜੇ ਪਾਸੇ ਬੇਖ਼ੌਫ ਘੁੰਮਦੇ ਅਪਰਾਧੀ ਅਨਸਰਾਂ ਤੇ ਝਪਟਮਾਰ ਲਫ਼ੰਗਿਆਂ ਕਾਰਨ ਮਹਿਲਾਵਾਂ ਘਰੋਂ ਬਾਹਰ ਨਿਕਲਣ ਤੋਂ ਵੀ ਡਰਦੀਆਂ ਹਨ। ਰਾਜ ਲਾਲੀ ਗਿੱਲ ਨੇ ਕਿਹਾ ਕਿ 'ਆਪ' ਦਾ ਮਹਿਲਾ ਵਿੰਗ ਸਰਕਾਰ ਦੀਆਂ ਇਨ੍ਹਾਂ ਤਮਾਮ ਨਾਕਾਮੀਆਂ ਬਾਰੇ ਔਰਤ ਵਰਗ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਦੇ ਨਾਲ-ਨਾਲ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ 'ਚ ਮਹਿਲਾਵਾਂ, ਬੱਚੀਆਂ ਤੇ ਬਜ਼ੁਰਗਾਂ ਲਈ ਕੀਤੇ ਸ਼ਾਨਦਾਰ ਕੰਮਾਂ ਬਾਰੇ ਦੱਸੇਗਾ ਤਾਂ ਕਿ ਨਾਰੀ ਜਗਤ ਕੇਜਰੀਵਾਲ ਸਰਕਾਰ ਦੇ ਕੰਮਾਂ ਨਾਲ ਪੰਜਾਬ ਦੀ ਕੈਪਟਨ ਅਤੇ ਬਾਦਲ ਸਰਕਾਰ ਦੀ ਤੁਲਨਾ ਕਰ ਸਕਣ। ਜੀਵਨਜੋਤ ਕੌਰ ਨੇ ਦੱਸਿਆ ਕਿ ਮਹਿਲਾ ਵਿੰਗ ਆਪਣੇ ਸੰਗਠਨਾਤਮਕ ਢਾਂਚੇ ਦੇ ਹੋਰ ਵਿਸਤਾਰ ਤੇ ਮਜ਼ਬੂਤੀ ਲਈ ਵਿਧਾਨ ਸਭਾ ਹਲਕਿਆਂ ਤੋਂ ਲੈ ਕੇ ਬੂਥ ਪੱਧਰ ਤੱਕ ਵਿਸ਼ੇਸ਼ ਮੁਹਿੰਮ ਚਲਾਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget