ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਲੈ ਕੇ 'ਆਪ' ਵੱਲੋਂ ਵਿਚਾਰ ਮੰਥਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੀਜੇਪੀ ਦੇ ਸਾਬਕਾ ਸਾਂਸਦ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ-ਮੰਥਨ ਸ਼ੁਰੂ ਕਰ ਦਿੱਤਾ ਹੈ। ਇਸ ਬਾਰੇ ਅੱਜ ਪੰਜਾਬ ਦੇ ਆਗੂਆਂ ਦੀ ਹਾਈਕਮਾਨ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ 'ਆਪ' ਲੀਡਰ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਭਗਵੰਤ ਮਾਨ ਸ਼ਾਮਲ ਹਨ।     ਕਾਬਲੇਗੌਰ ਹੈ ਕਿ ਨਵਜੋਤ ਸਿੱਧੂ ਵੱਲੋਂ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਮਗਰੋਂ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਉਹ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ 'ਆਪ' ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਸ ਬਾਰੇ ਭਾਵੇਂ ਅਜੇ ਤੱਕ ਨਾ ਤਾਂ ਸਿੱਧੂ ਹੂ ਕੁਝ ਬੋਲ ਰਹੇ ਹਨ ਤੇ ਨਾ ਹੀ 'ਆਪ' ਵੱਲੋਂ ਕੋਈ ਸਪਸ਼ਟ ਜਵਾਬ ਦਿੱਤਾ ਜਾ ਰਿਹਾ ਹੈ।     ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇ ਜਾਣ ਦੀ ਚਰਚਾ ਨਾਲ 'ਆਪ' ਅੰਦਰ ਵੀ ਖਲਬਲੀ ਮੱਚ ਗਈ ਹੈ। ਸੂਤਰਾਂ ਅਨੁਸਾਰ ਕਈ ਪੁਰਾਣੇ ਲੀਡਰ ਇਸ ਗੱਲ਼ ਤੋਂ ਖੁਸ਼ ਨਹੀਂ ਕਿ ਬਾਹਰੀ ਪਾਰਟੀ ਦੇ ਲੀਡਰ ਨੂੰ ਸ਼ਾਮਲ ਕਰਕੇ ਉਸ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਇਆ ਜਾਵੇ।   ਇਸ ਸਾਰੇ ਘਟਨਾਕ੍ਰਮ ਤੋਂ ਬਾਅਦ 'ਆਪ' ਨੇ ਅੱਜ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਸਾਰੇ ਨਫੇ ਨੁਕਸਾਨ ਵਿਚਾਰੇ ਗਏ ਹਨ। 'ਆਪ' ਦੇ ਸੀਨੀਅਰ ਲੀਡਰ ਸੰਜੇ ਸਿੰਘ ਨੇ ਕਿਹਾ ਕਿ ਸਮਾਂ ਆਉਣ 'ਤੇ ਸਭ ਕੁਸ਼ ਸਪਸ਼ਟ ਹੋ ਜਾਏਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget