ਪੜਚੋਲ ਕਰੋ

'ਆਪ' ਦਾ ਇੱਕ ਹੋਰ ਵਿਧਾਇਕ ਬਣਿਆ ਕਾਂਗਰਸੀ, ਵਿਰੋਧੀ ਧਿਰ ਦੀ ਹਾਲਤ ਪਈ ਪਤਲੀ

ਹੁਣ 'ਆਪ' ਕੋਲ ਆਪਣੇ 15 ਵਿਧਾਇਕ ਹੀ ਰਹਿ ਗਏ ਹਨ ਅਤੇ ਵਿਧਾਨ ਸਭਾ ਵਿੱਚ ਦੂਜੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਕੋਲ ਅੱਜ 14 ਵਿਧਾਇਕ ਹਨ। ਅਜਿਹੇ ਵਿੱਚ 'ਆਪ' ਦੀ ਮੁੱਖ ਵਿਰੋਧੀ ਧਿਰ ਦੇ ਪਦਵੀ 'ਤੇ ਵੀ ਤਲਵਾਰ ਲਟਕ ਰਹੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ 'ਚ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' ਲਈ ਇਹ ਕਾਫੀ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ 'ਆਪ' ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਸੀ। ਹਾਲਾਂਕਿ, ਉਹ 'ਆਪ' ਦੇ ਬਾਗ਼ੀ ਧੜੇ ਨਾਲ ਸਬੰਧਤ ਸਨ। ਪਰ ਸੰਦੋਆ 'ਆਪ' ਹਾਈਕਮਾਨ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ। 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਤੇ ਉੱਚੇ ਅਹੁਦਿਆਂ ਦੇ ਲਾਲਚ ਦੇ ਕੇ ਖਰੀਦ ਰਹੀ ਹੈ। ਹਾਲਾਂਕਿ, ਮਾਨ ਦੇ ਇਸ ਦੋਸ਼ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਪਹਿਲਾਂ ਹੀ ਪੂਰਨ ਬਹੁਮਤ ਹੈ। ਆਪ' ਦਾ ਇੱਕ ਹੋਰ ਵਿਧਾਇਕ ਬਣਿਆ ਕਾਂਗਰਸੀ, ਵਿਰੋਧੀ ਧਿਰ ਦੀ ਹਾਲਤ ਪਈ ਪਤਲੀ ਸੰਦੋਆ ਸਮੇਤ 'ਆਪ' ਦੇ 20 ਵਿੱਚੋਂ ਪੰਜ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਦਾਖਾ ਤੋਂ ਵਿਧਾਇਕ ਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਵੀ ਸ਼ਾਮਲ ਹਨ। ਸੁਖਪਾਲ ਖਹਿਰਾ ਨੇ ਆਪਣਾ ਨਵਾਂ ਸਿਆਸੀ ਦਲ ਪੰਜਾਬ ਏਕਤਾ ਪਾਰਟੀ, ਕਾਇਮ ਕਰ ਲਿਆ ਤੇ ਜੈਤੋ ਤੋਂ 'ਆਪ' ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਹੁਣ ਉਨ੍ਹਾਂ ਦੀ ਪਾਰਟੀ ਦਾ ਹਿੱਸਾ ਹਨ। ਦੋਵੇਂ ਸਿਆਸਤਦਾਨ ਕ੍ਰਮਵਾਰ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਹੁਣ 'ਆਪ' ਕੋਲ ਆਪਣੇ 15 ਵਿਧਾਇਕ ਹੀ ਰਹਿ ਗਏ ਹਨ ਅਤੇ ਵਿਧਾਨ ਸਭਾ ਵਿੱਚ ਦੂਜੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਕੋਲ ਅੱਜ 14 ਵਿਧਾਇਕ ਹਨ। ਅਜਿਹੇ ਵਿੱਚ 'ਆਪ' ਦੀ ਮੁੱਖ ਵਿਰੋਧੀ ਧਿਰ ਦੇ ਪਦਵੀ 'ਤੇ ਵੀ ਤਲਵਾਰ ਲਟਕ ਰਹੀ ਹੈ। ਉੱਧਰ, ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਦੇ ਨੌਂ ਮੌਜੂਦਾ ਵਿਧਾਇਕ ਲੋਕ ਸਭਾ ਚੋਣ ਲੜ ਰਹੇ ਹਨ ਤੇ ਪੰਜ ਪਾਰਟੀ ਬਦਲ ਜਾਂ ਛੱਡ ਚੁੱਕੇ ਹਨ। ਅਜਿਹੇ ਵਿੱਚ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਵਿੱਚ ਜ਼ਿਮਨੀ ਕਈ ਚੋਣਾਂ ਹੋਣੀਆਂ ਵੀ ਤੈਅ ਹਨ। ਜ਼ਰੂਰ ਪੜ੍ਹੋ- ਕਾਂਗਰਸ ਦੇ ਹੋ ਕੇ ਕੁਝ ਇਸ ਤਰ੍ਹਾਂ ਦਾ ਮਹਿਸੂਸ ਕਰ ਰਹੇ 'ਆਪ' ਛੱਡ ਗਏ MLA ਸੰਦੋਆ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget