ਪੜਚੋਲ ਕਰੋ

ਚਾਰ ਲੱਖ ਦੀ ਰਿਸ਼ਵਤ ਦਾ ਮਾਮਲਾ : ਬਠਿੰਡਾ ਦਿਹਾਤੀ ਹਲਕੇ ਤੋਂ AAP ਵਿਧਾਇਕ ਦੇ ਪੀਏ ਰੇਸ਼ਮ ਗਰਗ ਨੂੰ ਅਦਾਲਤ ਨੇ 20 ਫਰਵਰੀ ਤੱਕ ਰਿਮਾਂਡ 'ਤੇ ਭੇਜਿਆ

Bathinda News : ਬੀਤੇ ਦਿਨੀਂ ਵਿਜੀਲੈਂਸ ਵਿਭਾਗ ਵੱਲੋਂ ਬਠਿੰਡਾ ਦੇ ਸਰਕਟ ਹਾਊਸ ਦੇ ਬਾਹਰੋਂ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਪ੍ਰਿਤਪਾਲ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰ

Bathinda News : ਬੀਤੇ ਦਿਨੀਂ ਵਿਜੀਲੈਂਸ ਵਿਭਾਗ ਵੱਲੋਂ ਬਠਿੰਡਾ ਦੇ ਸਰਕਟ ਹਾਊਸ ਦੇ ਬਾਹਰੋਂ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਪ੍ਰਿਤਪਾਲ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਅੱਜ ਮਾਣਯੋਗ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਵਿਜੀਲੈਂਸ ਵਿਭਾਗ ਵੱਲੋਂ ਰੇਸ਼ਮ ਗਰਗ ਦੇ 7 ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। 

ਉਨ੍ਹਾਂ ਅਦਾਲਤ ਅੱਗੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਰੇਸ਼ਮ ਗਰਗ ਵੱਲੋਂ ਪਹਿਲਾਂ ਵੀ ਕਈ ਲੋਕਾਂ ਤੋਂ ਰਿਸ਼ਵਤ ਲਈ ਗਈ ਹੈ ,ਜਿਸ ਦੀ ਬਰਾਮਦਗੀ ਕਰਨੀ ਬਾਕੀ ਹੈ। ਰੇਸ਼ਮ ਗਰਗ ਵੱਲੋਂ ਪੇਸ਼ ਹੋਏ ਵਕੀਲ ਗੁਰਜੀਤ ਸਿੰਘ ਖੜਿਆਲ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਮਾਣਯੋਗ ਅਦਾਲਤਾਂ ਤੋਂ 7 ਦਿਨਾਂ ਰਿਮਾਂਡ ਮੰਗਿਆ ਗਿਆ ਸੀ ਪਰ ਮਾਣਯੋਗ ਅਦਾਲਤ ਵੱਲੋਂ 20 ਫਰਵਰੀ ਤੱਕ ਰੇਸ਼ਮ ਗਰਗ ਨੂੰ ਰਿਮਾਂਡ 'ਤੇ ਭੇਜਿਆ ਗਿਆ ਹੈ। 
 
ਓਧਰ ਦੂਸਰੇ ਪਾਸੇ ਵਿਜਿਲੈਂਸ ਵੱਲੋਂ 4 ਲੱਖ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤੇ ਗਏ ਰੇਸ਼ਮ ਗਰਗ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਤਾਂ ਜੋ ਇਸ ਤੋਂ ਪਹਿਲਾਂ ਜੋ ਰੇਸ਼ਮ ਗਰਗ ਵੱਲੋਂ ਰਿਸ਼ਵਤ ਲਈ ਗਈ ਸੀ, ਉਹਨਾਂ ਪੈਸਿਆਂ ਦੀ ਬਰਾਮਦਗੀ ਹੋ ਸਕੇ। ਮਾਣਯੋਗ ਜੱਜ ਦਲਜੀਤ ਕੌਰ ਦੀ ਅਦਾਲਤ ਵੱਲੋਂ ਰੇਸ਼ਮ ਗਰਗ ਦਾ 20 ਫਰਵਰੀ ਤੱਕ ਪੁਲੀਸ ਰਿਮਾਂਡ ਦਿੱਤਾ ਗਿਆ ਹੈ। 
 
ਇਸ ਰਿਸ਼ਵਤ ਕਾਂਡ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਰੋਲ ਪੁੱਛੇ ਜਾਣ 'ਤੇ ਵਿਜੀਲੈਂਸ ਅਧਿਕਾਰੀਆਂ ਕਿਹਾ ਕਿ ਉਨ੍ਹਾਂ ਵੱਲੋਂ ਡੂੰਘਾਈ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜਲੈਂਸ ਦੀ ਹਿਰਾਸਤ ਵਿੱਚ ਰਸਮ ਗਰਗ ਵੱਲੋਂ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਗਿਆ। ਵਾਰ ਵਾਰ ਮੀਡੀਆ ਕਰਮੀਆਂ ਵੱਲੋਂ ਸਵਾਲ ਕਰਨ ਦੇ ਬਾਵਜੂਦ ਕਿਸੇ ਵੀ ਸਵਾਲ ਦਾ ਉੱਤਰ ਰੇਸ਼ਮ ਗਰਗ ਵੱਲੋਂ ਨਹੀਂ ਦਿੱਤਾ ਗਿਆ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget