ਪੜਚੋਲ ਕਰੋ

'ਆਪ' ਵਿਧਾਇਕ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਪੁਲਿਸ ਕੋਲ ਕੀਤਾ ਇਹ ਖੁਲਾਸਾ

Punjab News : ਮੁਲਜ਼ਮ ਦੀ ਪਛਾਣ ਰਤੇਸ਼ ਕੁਮਾਰ ਵਾਸੀ ਰਾਮਨਗਰ ਬਸਤੀ ਸੰਗਰੂਰ ਵਜੋਂ ਕੀਤੀ ਹੈ। ਉਸ ਨੇ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਹ ਬਿਊਟੀ ਪ੍ਰੋਡਕਟਸ ਵੇਚਦਾ ਹੈ।

ਸੰਗਰੂਰ: ਪੁਲਿਸ ਨੇ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਜਾਨ ਤੋਂ ਮਾਰਨ ਦੀ ਮੋਬਾਈਲ ਫੋਨ ’ਤੇ ਧਮਕੀ ਦੇਣ ਵਾਲੇ ਨੂੰ 24 ਘੰਟੇ ’ਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਪ ਪੁਲਿਸ ਕਪਤਾਨ ਮਨੋਜ ਗੋਰਸੀ ਤੇ ਇਸਪੈਕਟਰ ਦਵਿੰਦਰਪਾਲ ਸਿੰਘ ਦੀ ਅਗਵਾਈ ’ਚ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਟੀਮ ਬਣਾਈ, ਜਿਸ ਮਗਰੋਂ ਸਪੈਸ਼ਲ ਪੁਲਿਸ ਟੀਮ ਨੇ ਧਮਕੀ ਦੇਣ ਵਾਲੇ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ।

ਮੁਲਜ਼ਮ ਦੀ ਪਛਾਣ ਰਤੇਸ਼ ਕੁਮਾਰ ਵਾਸੀ ਰਾਮਨਗਰ ਬਸਤੀ ਸੰਗਰੂਰ ਵਜੋਂ ਕੀਤੀ ਹੈ। ਉਸ ਨੇ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਹ ਬਿਊਟੀ ਪ੍ਰੋਡਕਟਸ ਵੇਚਦਾ ਹੈ। ਉਹ ਅੱਠ ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਲੈਣ ਕਰਕੇ ਸੰਗਰੂਰ ’ਚ ਇਕੱਲਾ ਰਹਿੰਦਾ ਹੈ। ਮਾਮਲੇ ਦੀ ਹੋਰ ਤਫਸੀਸ਼ ਜਾਰੀ ਹੈ। ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਮਗਰੋਂ ਪੁਲਿਸ ਨੂੰ ਭਾਜੜਾਂ ਪੈ ਗਈਆਂ ਸਨ। ਵਿਧਾਇਕ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਵਿਧਾਇਕ ਗੋਇਲ ਦੇ ਪੁੱਤਰ ਐਡਵੋਕੇਟ ਕਮ ਕੌਂਸਲਰ ਗੌਰਵ ਗੋਇਲ ਤੇ ਨਿੱਜੀ ਸਹਾਇਕ ਰਾਕੇਸ਼ ਗੁਪਤਾ ਨੇ ਦੱਸਿਆ ਸੀ ਕਿ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਰਾਤ ਨੂੰ ਫੋਨ ਕਾਲ ਆਈ ਤੇ ਜਦੋਂ ਨਿੱਜੀ ਸਹਾਇਕ ਫੋਨ ਨੇ ਚੁੱਕਿਆ ਤਾਂ ਅਣਪਛਾਤੇ ਕਾਲਰ ਨੇ ਗਾਲ੍ਹਾਂ ਕੱਢਣ ਤੋਂ ਬਾਅਦ ਕਿਹਾ ਕਿ ਉਹ ਵਿਧਾਇਕ ਗੋਇਲ ਨੂੰ ਗੋਲੀ ਨੂੰ ਗੋਲੀ ਮਾਰ ਕੇ ਮਾਰ ਦੇਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget