ਪੜਚੋਲ ਕਰੋ

ਬਠਿੰਡਾ ਤੋਂ 'ਆਪ' ਦੀ ਲੋਕ ਸਭਾ ਉਮੀਦਵਾਰ ਬਲਜਿੰਦਰ ਕੌਰ ਦਾ ਹਰਸਿਮਰਤ ਬਾਦਲ 'ਤੇ ਵੱਡਾ ਹਮਲਾ

ਬਠਿੰਡਾ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦਾ ਚੰਗਾ ਆਧਾਰ ਹੈ, ਕਿਉਂਕਿ ਬਠਿੰਡਾ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਪੰਜ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਪਰ ਪੰਜਾਂ ਵਿੱਚੋਂ ਦੋ ਵਿਧਾਇਕ ਬਾਗ਼ੀ ਹਨ, ਜਿਨ੍ਹਾਂ ਦੀ ਅਗਵਾਈ ਕਰਨ ਵਾਲੇ ਸੁਖਪਾਲ ਖਹਿਰਾ ਖ਼ੁਦ ਬਠਿੰਡਾ ਤੋਂ ਚੋਣ ਲੜ ਰਹੇ ਹਨ।

ਬਠਿੰਡਾ: ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਬਾਦਲ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ ਸਵਾਲ 'ਤੇ ਗੱਲ ਗੋਲਮੋਲ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬਾਦਲ ਨੂੰ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਹਲਕੇ ਦਾ ਬਿਲਕੁਲ ਵੀ ਵਿਕਾਸ ਨਹੀਂ ਕੀਤਾ। ਉਮੀਦਵਾਰ ਦੇ ਐਲਾਨ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ ਹਨ। ਉਨ੍ਹਾਂ ਹਸਪਤਾਲਾਂ ਤੇ ਸਕੂਲਾਂ ਦੀ ਸਥਿਤੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਹਰਸਿਮਰਤ ਬਾਦਲ ਨੇ ਇੱਥੇ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕੋਲ ਮੁੱਦੇ ਹੀ ਮੁੱਦੇ ਹਨ। ਬਠਿੰਡਾ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦਾ ਚੰਗਾ ਆਧਾਰ ਹੈ, ਕਿਉਂਕਿ ਬਠਿੰਡਾ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਪੰਜ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਪਰ ਪੰਜਾਂ ਵਿੱਚੋਂ ਦੋ ਵਿਧਾਇਕ ਬਾਗ਼ੀ ਹਨ, ਜਿਨ੍ਹਾਂ ਦੀ ਅਗਵਾਈ ਕਰਨ ਵਾਲੇ ਸੁਖਪਾਲ ਖਹਿਰਾ ਖ਼ੁਦ ਬਠਿੰਡਾ ਤੋਂ ਚੋਣ ਲੜ ਰਹੇ ਹਨ। ਪ੍ਰੋ. ਬਲਜਿੰਦਰ ਕੌਰ ਨੂੰ ਜਦ ਇਨ੍ਹਾਂ ਬਾਗ਼ੀਆਂ ਦੇ ਅਸਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਲੋਕ ਉਨ੍ਹਾਂ ਦੇ ਨਾਲ ਹਨ ਤੇ ਉਹ ਹੀ ਉਨ੍ਹਾਂ ਨੂੰ ਜਿਤਾਉਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget