ਪੜਚੋਲ ਕਰੋ

ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਅਤੇ ਉਸ ਦੇ ਪੀਏ ਖਿਲਾਫ਼ ਵਿਜੀਲੈਂਸ ਵੱਲੋਂ ਅਦਾਲਤ 'ਚ ਚਲਾਨ ਪੇਸ਼

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ।

 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16.02.2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20-02-2023 ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ.ਏ ਨੇ ਵਿਧਾਇਕ ਦੇ ਨਾਂ ਉਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜਿਲਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਹਾਲੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ.ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਵਿਜੀਲੈਂਸ ਨੇ 16.02.2023 ਨੂੰ ਉਸਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ਵਿੱਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਨਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2,50,000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ, ਵਿਜੀਲੈਂਸ ਨੇ ਉਕਤ ਮਾਮਲੇ ਵਿੱਚ ਆਈਪੀਸੀ ਦੀ 120-ਬੀ ਦੀ ਇੱਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿੱਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22-02-2023 ਨੂੰ ਉਸ ਨੂੰ ਸ਼ੰਭੂ ਤੋਂ ਗਿ੍ਰਫਤਾਰ ਕਰ ਲਿਆ ਗਿਆ ਸੀ। ਦੋਵੇਂ ਮੁਲਜਮ ਨਿਆਂਇਕ ਹਿਰਾਸਤ ਵਿੱਚ ਅਤੇ ਜੇਲ ਵਿੱਚ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Advertisement
ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
Embed widget