ਪੜਚੋਲ ਕਰੋ

41 ਕਰੋੜ ਦੇ ਧੋਖਾਧੜੀ ਮਾਮਲੇ ‘ਚ 11 ਮਹੀਨਿਆਂ ਬਾਅਦ ਜੇਲ੍ਹੋਂ ਬਾਹਰ ਆਵੇਗਾ ਆਪ ਵਿਧਾਇਕ ਗੱਜਣ ਮਾਜਰਾ, ਮੰਤਰੀ ਕਰਨਗੇ ਸਵਾਗਤ, ਜਾਣੋ ਪੂਰਾ ਮਾਮਲਾ

ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

Punjab News: ਆਮ ਆਦਮੀ ਪਾਰਟੀ (AAP) ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ।  ਉਹ ਬਾਅਦ ਦੁਪਹਿਰ 3.30 ਵਜੇ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਨਾਲ ਹੀ ਜੇਲ ਤੋਂ ਬਾਹਰ ਆਉਣ 'ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ।

ਇਸ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ।

ਆਪ ਵਿਧਾਇਕ ਗੱਜਣ ਮਾਜਰਾ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਨਾਭਾ ਜੇਲ 'ਚ ਬੰਦ ਹੈ। ਹਾਲਾਂਕਿ ਕੁਝ ਸਮਾਂ ਪਹਿਲਾਂ ਉਹ ਬਿਮਾਰ ਹੋ ਗਏ ਤਾਂ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਸ ਸਮੇਂ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਸਨ ਕਿ ਸਰਕਾਰ ਉਨ੍ਹਾਂ ਨੂੰ ਬੀਮਾਰੀ ਦੇ ਬਹਾਨੇ ਹਸਪਤਾਲ 'ਚ ਦਾਖਲ ਕਰਵਾ ਕੇ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ। ਹਾਲਾਂਕਿ ਮਾਮਲਾ ਗਰਮ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਜਦੋਂ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਇਸ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਚਰਚਾ ਵਿੱਚ ਆ ਗਏ। ਉਨ੍ਹਾਂ ਨੇ ਉਸ ਸਮੇਂ ਐਲਾਨ ਕੀਤਾ ਸੀ ਕਿ ਪੰਜਾਬ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਅਜਿਹੇ 'ਚ ਉਹ ਪੂਰੀ ਤਨਖਾਹ ਨਹੀਂ ਲਵੇਗਾ। ਸਗੋਂ ਇੱਕ ਰੁਪਏ ਦੀ ਤਨਖ਼ਾਹ ਲੈਣਗੇ। ਤਾਂ ਜੋ ਪੰਜਾਬ ਦੇ ਖਜ਼ਾਨੇ 'ਤੇ ਕੋਈ ਬੋਝ ਨਾ ਪਵੇ। ਉਸ ਦਾ ਇਹ ਕਦਮ ਕਾਫੀ ਸਮੇਂ ਤੋਂ ਚਰਚਾ 'ਚ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget